ਲੋਕ ਸਭਾ ਚੋਣਾਂ-2024 ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਡੀਸੀ ਨੇ ਵੰਡੇ ਪ੍ਰਸ਼ੰਸਾ ਪੱਤਰ

Date:

spot_img

ਬਠਿੰਡਾ, 24 ਜੁਲਾਈ : ਲੰਘੀਆਂ ਲੋਕ ਸਭਾ ਚੋਣਾਂ-2024 ਦੌਰਾਨ ਤਨਦੇਹੀ ਅਤੇ ਅਣਥੱਕ ਮਿਹਨਤ ਨਾਲ ਆਪਣੀਆਂ ਡਿਊਟੀਆਂ ਕਰਨ ਵਾਲੇ ਨੋਡਲ ਅਫ਼ਸਰਾਂ/ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਹੌਂਸਲਾ ਅਫਜਾਈ ਕਕੀਤੀ ਗਈ। ਇਸ ਤੋਂ ਪਹਿਲਾਂ ਕਮਿਸ਼ਨਰ ਨਗਰ ਨਿਗਮ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਲਤੀਫ ਅਹਿਮਦ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ, ਆਰਟੀਏ ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਆਦਿ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਸਮੁੱਚੀ ਚੋਣ ਪ੍ਰਕਿਰਿਆਂ ਨੂੰ ਨੇਪਰੇ ਚੜਾਉਣ ਲਈ ਆਪੋਂ-ਆਪਣੇ ਤਜ਼ਰਬੇ ਸਾਂਝੇ ਕੀਤੇ। ਇਸ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਖੁਦ ਫੀਲਡ ਵਿੱਚ ਵਿਚਰ ਕੇ ਚੋਣਾਂ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਿਸ ਕਾਰਨ ਚੋਣਾਂ ਦਾ ਕੰਮ ਆਸਾਨੀ ਨਾਲ ਨੇਪਰੇ ਚੜ੍ਹਿਆ।

 

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...