spot_img
spot_img
spot_img

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੇ ਐਮਐਲਏ ਜਗਰੂਪ ਸਿੰਘ ਗਿੱਲ ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Date:

spot_img

👉ਬਠਿੰਡਾ ਦੀਆ ਮੰਡੀਆਂ ‘ਚ 35596 ਮੀਟ੍ਰਿਕ ਟਨ ਕਣਕ ਪੁੱਜੀ
Bathinda News: wheat procurement; ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੁਆਰਾ ਬੁੱਧਵਾਰ ਨੁੰ ਕਣਕ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲੈਣ ਲਈ ਅੱਜ ਦਾਣਾ ਮੰਡੀ ਬਠਿੰਡਾ ਦਾ ਦੌਰਾ ਕੀਤਾ। ਹੁਣ ਤੱਕ 35596 ਮੀਟ੍ਰਿਕ ਟਨ ਕਣਕ ਮੰਡੀਆਂ ਚ ਪੁੱਜ ਚੁਕੀ ਹੈ ਅਤੇ 7922 ਖਰੀਦੀ ਜਾ ਚੁਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਮੰਡੀਆਂ ਚ ਚੰਗੀ ਤਰ੍ਹਾਂ ਸੁਕਾ ਕੇ ਲਈ ਕੇ ਆਉਣਾ ਤਾਂ ਜੋ ਉਨ੍ਹਾਂ ਨੂੰ ਖ਼ਰੀਦ ਲਈ ਇੰਟੇਜ਼ਰ ਨਾ ਕਰਨਾ ਪਵੇ।

ਇਹ ਵੀ ਪੜ੍ਹੋ Punjab Congress ਵੱਲੋਂ ਬਲਾਕ ਪ੍ਰਧਾਨਾਂ ਦਾ ਐਲਾਨ; ਰਾਜ਼ਾ ਵੜਿੰਗ ਨੇ ਜਾਰੀ ਕੀਤੀ ਲਿਸਟ

ਉਨ੍ਹਾਂ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ 24 ਘੰਟੇ ‘ਚ ਫਸਲ ਦਾ ਭੁਗਤਾਨ ਕੀਤਾ ਜਾਵੇਗਾ ਅਤੇ ਅੰਨਦਾਤਾ ਨੂੰ ਕਿਸੇ ਕਿਸਮ ਦੀ ਸਮਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਵੀਰਾਂ ਅਤੇ ਆੜ੍ਹਤੀਆਂ ਨੂੰ ਪੁਰਜ਼ੋਰ ਅਪੀਲ ਹੈ ਕਿ ਉਹ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ। ਇਸ ਮੌਕੇ ਬੱਲੀ ਬਲਜੀਤ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ, ਗੌਰਵ ਗਰਗ ਜ਼ਿਲ੍ਹਾ ਮੰਡੀ ਅਫਸਰ, ਹਰਸ਼ਿਤ ਮਹਿਤਾ ਫ਼ੂਡ ਅਤੇ ਸਿਵਲ ਸਪਲਾਈ ਅਫਸਰ ਅਤੇ ਕੌਂਸਲਰ ਸੁਖਦੀਪ ਸਿੰਘ ਢਿੱਲੋਂ ਆਦਿ ਵੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

Himachal News: ਪੰਜਾਬੀ ਮੁੰਡਿਆ ਨੇ ਹਿਮਾਚਲ ‘ਚ ਕਰਤੀ ਠਾਹ-ਠਾਹ..! ਵੀਡੀਓ ਵਾਇਰਲ

Himachal News: ਕਸੋਲ ਦੇ ਸੈਰਗਾਹ ਇਲਾਕੇ ਵਿੱਚ ਸ਼ਾਮ ਵੇਲੇ...

IPL 2026 ਫਾਈਨਲ ਮਹਾਂਮੁਕਾਬਲਾ, ਅੱਜ RCB vs Gujarat Titans ਫਾਈਨਲ

IPL 2026 Final Special : ਆਈਪੀਐਲ 2026 ਦਾ ਮਹਾਂਮੁਕਾਬਲਾ...

ਅਮਰੀਕਾ ਤੋਂ ਗ੍ਰੀਨ ਕਾਰਡ ਉਮੀਦਵਾਰਾਂ ਲਈ ਵੱਡੀ ਰਾਹਤ

America News : ਅਮਰੀਕਾ ਤੋਂ ਇਮੀਗ੍ਰੇਸ਼ਨ ਨਾਲ ਜੁੜੀ ਇੱਕ...

ਮੀਂਹ ਨੇ ਦਿੱਤੀ ਵੱਡੀ ਰਾਹਤ, ਪੰਜਾਬ ’ਚ ਬਿਜਲੀ ਮੰਗ ਅਚਾਨਕ ਘਟੀ

Punjab News : ਪੰਜਾਬ ਵਿੱਚ ਪਿਛਲੇ ਇੱਕ ਮਹੀਨੇ ਤੋਂ...