Delhi News :delhi assembly election :ਆਗਾਮੀ 5 ਫ਼ਰਵਰੀ ਨੂੰ ਹੋਣ ਜਾ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਤਾਕਤ ਮਿਲੀ ਜਦ ਵਾਲਮੀਕੀ ਸਮਾਜ ਦੇ ਉੱਘੇ ਆਗੂ ਸ਼੍ਰੀ ਉਦੈ ਗਿੱਲ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ ਅਰਵਿੰਦ ਕੇਜ਼ਰੀਵਾਲ ਨੇ ਲਿਖਿਆ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ, ਕੀਤੀ ਇਹ ਵੱਡੀ ਮੰਗ
ਇਸ ਮੌਕੇ ਉਦੈ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਖ਼ੁਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਤੇ ਪਾਰਟੀ ਦੇ ਕੌਮੀ ਆਗੂ ਐਮ.ਪੀ ਸੰਜੇ ਸਿੰਘ ਨੇ ਪਾਰਟੀ ਦੇ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ।
ਇਹ ਵੀ ਪੜ੍ਹੋ ਕਾਂਗਰਸ ਪਾਰਟੀ ਨੂੰ ਫਗਵਾੜਾ ਵਿੱਚ ਲੱਗਿਆ ਵੱਡਾ ਝੱਟਕਾ! 3 ਕੋਂਸਲਰ ਹੋਏ ਆਪ ’ਚ ਸ਼ਾਮਲ
ਇਸ ਮੌਕੇ ਸ਼੍ਰੀ ਕੇਜ਼ਰੀਵਾਲ ਨੇ ਕਿਹਾ ਕਿ ਸ਼੍ਰੀ ਉਦੈ ਗਿੱਲ ਦੀ ਸਮੂਲੀਅਤ ਨਾਲ ਨਾ ਸਿਰਫ਼ ਆਮ ਆਦਮੀ ਪਾਰਟੀ ਨੂੰ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਪੂਰੀ ਦਿੱਲੀ ਦੇ ਵਿਚ ਵੱਡਾ ਲਾਭ ਹੋਵੇਗਾ, ਕਿਉਂਕਿ ਸ਼੍ਰੀ ਗਿੱਲ ਆਪਣੀ ਸੰਸਥਾ ‘ਵਾਲਮੀਕੀ ਚੌਪਾਲ’ ਰਾਹੀਂ ਪੂਰੀ ਦਿੱਲੀ ਵਿੱਚ ਦਲਿਤਾਂ ਅਤੇ ਵਾਂਝੇ ਲੋਕਾਂ ਦੇ ਉਥਾਨ ਲਈ ਸ਼ਲਾਘਾਯੋਗ ਕੰਮ ਕੀਤਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "delhi assembly election ;AAP ਨੂੰ ਮਿਲਿਆ ਵੱਡਾ ਬਲ, ਵਾਲਮੀਕੀ ਸਮਾਜ ਦੇ ਵੱਡੇ ਆਗੂ ਹੋਏ ਸ਼ਾਮਲ"