ਨਵੀਂ ਦਿੱਲੀ, 21 ਨਵੰਬਰ: Delhi Assembly Elections: ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਜਾ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਪਹਿਲਕਦਮੀ ਕਰਦਿਆਂ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ 11 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਜਾਰੀ ਇਸ ਲਿਸਟ ਵਿਚ ਕੁੱਝ ਦਿਨ ਪਹਿਲਾਂ ਦੂਜੀਆਂ ਪਾਰਟੀਆਂ ਵਿਚੋਂ ਆਏ ਕੁੱਝ ਨੇਤਾਵਾਂ ਦੇ ਨਾਮ ਵੀ ਸ਼ਾਮਲ ਕੀਤੇ ਗਏ ਹਨ। ਲਿਸਟ ਹੇਠਾਂ ਨੱੱਥੀ ਹੈ।
ਇਹ ਵੀ ਪੜ੍ਹੋ ਤੜਕਸਾਰ ਮੋਗਾ ਪੁਲਿਸ ਤੇ ਬਦਮਾਸ਼ ਵਿਚਕਾਰ ਹੋਈ ਗੋਲੀ+ਬਾਰੀ