ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਮੁਕੰਮਲ ਦਸਤਾਵੇਜ਼ ਚੈੱਕ ਕਰਕੇ ਪ੍ਰਾਪਰਟੀ ਖਰੀਦਣ ਦੀ ਸਾਲਾਹ

Date:

spot_img

Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸਾਫ-ਸੁਥਰਾ ਪ੍ਰਸ਼ਾਸਨ ਮੁਹਈਆ ਕਰਵਾਉਣ ਲਈ ਵਚਨਵੱਧ ਅਤੇ ਯਤਨਸ਼ੀਲ ਹੈ। ਇਸ ਤੋਂ ਇਲਾਵਾ ਭ੍ਰਿਸਟਾਚਾਰ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ‘ਤੇ ਖਰੀ ਉੱਤਰ ਰਹੀ ਹੈ।ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਥਾਨਕ ਵਰਧਮਾਨ ਪੋਲੀਟੈਕਸ ਇੰਡਸਟਰੀ ਡੱਬਵਾਲੀ ਰੋਡ ਵੱਲੋਂ ਉਦਯੋਗਿਕ ਖੇਤਰ ਨੂੰ ਰਿਹਾਇਸ਼ੀ ਖੇਤਰ ਵਿੱਚ ਤਬਦੀਲ ਕਰਨ ਅਤੇ ਸਰਕਾਰ ਨੂੰ ਬਣਦੀ ਫੀਸ ਅਦਾ ਨਾ ਕਰਨ ਦੇ ਮੱਦੇਨਜ਼ਰ ਵਰਧਮਾਨ ਇੰਡਸਟਰੀ ਦੇ ਐਮ.ਡੀ ਤੇ ਡਾਇਰੈਕਟਰ ‘ਤੇ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਾਨ ‘ਤੇ ਹੋਏ ਨਤਮਸਤਕ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਨਾਂ ਪ੍ਰਵਾਨਗੀ ਦੇ 595 ਏਕੜ ਉਦਯੋਗ ਜਮੀਨ ਵੇਚਣ ਦੇ ਦੋਸ਼ ਆਮ ਲੋਕਾਂ ਨੂੰ ਰਿਹਾਇਸ਼ੀ ਕਲੋਨੀ ਕੱਟੀ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ‘ਤੇ ਸਖਤ ਐਕਸ਼ਨ ਲੈਂਦਿਆਂ ਕਾਨੂੰਨ ਵਿੱਚ ਰਹਿ ਕੇ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜਦੋਂ ਵੀ ਕਿਸੇ ਪਾਸੇ ਕੋਈ ਆਪਣੀ ਪ੍ਰੋਪਰਟੀ ਖਰੀਦਣੀ ਹੈ ਤਾਂ ਉਸ ਸਬੰਧੀ ਪਹਿਲਾਂ ਮੁਕੰਮਲ ਦਸਤਾਵੇਜ਼ ਚੈਕ ਕਰ ਲਏ ਜਾਣ ਅਤੇ ਉਸ ਤੋਂ ਬਾਅਦ ਹੀ ਪ੍ਰਾਪਰਟੀ ਦੀ ਖ੍ਰੀਦ ਕੀਤੀ ਜਾਵੇ ਤਾਂ ਜੋ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...