spot_img

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

Date:

spot_img

ਚੰਡੀਗੜ੍ਹ, 23 ਅਕਤੂਬਰ:ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ , ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ।

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ

ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ, ਛਵਲੀਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਛਵੀ ਵਰਗੀਆਂ ਨੌਜਵਾਨ ਪ੍ਰਤਿਭਾਵਾਂ ਨੂੰ ਸਮਰਥਨ ਦੇਣ ਲਈ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ।

 

spot_img

Share post:

Popular

More like this
Related

ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ…

Chandigarh News: Punjab Government; ਪੰਜਾਬ ਵਿਚ ਸ਼੍ਰੀ ਗੁਰੂ ਗਰੰਥ...

ਕਾਂਗਰਸ ‘ਚ ਉਥਲ-ਪੁਥਲ ਦੀ ਚਰਚਾ; ਕਈ ਆਗੂ ਹੋਏ ਸਰਗਰਮ!

Punjab News : ਪੰਜਾਬ ਕਾਂਗਰਸ ਵਿਚ ਉਥਲ-ਪੁਥਲ ਦੀ ਚਰਚਾ...