ਪੰਜਾਬ ਕਾਂਗਰਸ ਕਮੇਟੀ ਦੇ ਇੰਚਾਰਜ ਦਵਿੰਦਰ ਯਾਦਵ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Date:

spot_img

ਨਵੀਂ ਦਿੱਲੀ: ਪੰਜਾਬ ਕਾਂਗਰਸ ਕਮੇਟੀ ਦੇ ਇੰਚਾਰਜ ਦਵਿੰਦਰ ਯਾਦਵ ਨੂੰ ਦਿੱਲੀ ਕਾਂਗਰਸ ਦਾ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦੋ ਦਿਨ ਪਹਿਲਾਂ ਅਰਵਿੰਦ ਸਿੰਘ ਲਵਲੀ ਨੇ ਆਪਣੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਉਨਾਂ ਨੇ ਅਸਤੀਫੇ ਦਾ ਕਾਰਨ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗੱਠਜੋੜ ਨੂੰ ਦੱਸਿਆ ਸੀ।

spot_img
spot_img
spot_img

Share post:

Popular

More like this
Related

AAP ਉਮੀਦਵਾਰਾਂ ਦੀ ਜਾਰੀ ਹੋਵੇਗੀ ਦੂਜੀ ਲਿਸਟ! ਦਿੱਲੀ ‘ਚ PAC ਦੀ ਅਹਿਮ ਬੈਠਕ ਅੱਜ

👉ਮੌਜੂਦਾ ਮੰਤਰੀਆਂ ਤੇ ਨਵੇਂ ਉਮੀਦਵਾਰਾਂ ਦੇ ਨਾਵਾਂ 'ਤੇ ਹੋਵੇਗੀ...

विकास कार्यों के टेंडर में तेजी के लिए अलग कॉरपोरेशन बनाया जाए: मुख्यमंत्री

मुख्यमंत्री नायब सिंह सैनी ने अगले बजट की तैयारियों...