spot_img
spot_img

PM Modi ਦੇ ਦੌਰੇ ਤੋਂ ਪਹਿਲਾਂ DGP Gaurav Yadav ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਦੌਰਾ

Date:

spot_img

Jalandhar News: ਭਲਕੇ 1 ਫ਼ਰਵਰੀ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਵਿਸ਼ੇਸ ਦੌਰੇ ‘ਤੇ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ੇਰੀ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ (DGP Gaurav Yadav) ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਸੀਨੀਅਰ ਅਧਿਕਾਰੀਆਂ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਕੜੀ ਨਿਗਰਾਨੀ, ਰੂਟ ਸੈਨਿਟਾਈਜ਼ੇਸ਼ਨ ਅਤੇ ਭੀੜ ਦੇ ਸੁਚੱਜੇ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਹਿਬਲ ਕਲਾਂ ਗੋ*ਲੀ ਕਾਂਡ; SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਤਲਬ

Faridkot News: ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ...

Bathinda-Chandigarh ਰੋਡ ‘ਤੇ ਤੜਕਸਾਰ ਵਾਪਰਿਆ ਵੱਡਾ ਹਾਦਸਾ

Bathinda News: Bathinda-Chandigarh ਰੋਡ 'ਤੇ ਤੜਕਸਾਰ ਇੱਕ ਵੱਡਾ ਹਾਦਸਾ...

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...