spot_img
spot_img

ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਗ੍ਰਿਫ਼ਤਾਰ, ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਾਥੀਆਂ ਖਿਲਾਫ਼ FIR ਦਰਜ

Date:

spot_img

ਡਿਬਰੂਗੜ੍ਹ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਦਾ ਕਾਰਨ ਸੁਪਰਡੈਂਟ ਨਿਪੇਨ ਦਾਸ ਦੀ ਲਾਪਰਵਾਹੀ ਦੱਸੀ ਜਾ ਰਹੀ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਤੋਂ ਮੋਬਾਈਲ ਫੋਨ, ਜਾਸੂਸੀ ਕੈਮ ਅਤੇ ਹੋਰ ਸਮਾਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਕੀਤੀ ਗਈ ਸੀ।

ਭੱਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਸਾਮਾਨ ਬਰਾਮਦ ਹੋਣ ‘ਤੇ ਕਾਫੀ ਹੰਗਾਮਾ ਹੋ ਗਿਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ‘ਤੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਅਧਿਕਾਰੀ ਨੂੰ ਅਣਗਹਿਲੀ ਦੇ ਦੋਸ਼ ਹੇਠ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਉਸ ਤੋਂ ਡਿਬਰੂਗੜ੍ਹ ‘ਚ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

श्री रामलीला एवं दशहरा कमेटी फेज-1 मोहाली ने शुरू की आयोजन की तैयारियां

👉15 अगस्त से शुरू होगी रामलीला की रिहर्सल, 3-4...

ਦੱਬੇ-ਕੁਚਲੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਐੱਸ.ਸੀ. ਕਮਿਸ਼ਨ ਵਚਨਬੱਧ : ਜਸਵੀਰ ਸਿੰਘ ਗੜ੍ਹੀ

👉ਹੱਕਾਂ ਪ੍ਰਤੀ ਜਾਗਰੂਕਤਾ ਲਈ ਸੰਗਤ ਵਿਖੇ ਵਿਸ਼ਾਲ ਚੇਤਨਾ ਸਮਾਗਮ 👉ਹਰ...