WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਪੰਜਾਬ

ਮੁੱਖ ਮੰਤਰੀ ਵੱਲੋਂ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ, ਦੇਖੋ ਕਿਸਨੂੰ, ਕਿਹੜਾ ਵਿਭਾਗ ਮਿਲਿਆ!

ਚੰਡੀਗੜ੍ਹ, 23 ਸਤੰਬਰ: ਪੰਜਾਬ ਕੈਬਨਿਟ ਵਿਚ ਸੋਮਵਾਰ ਨੂੰ ਹੋਏ ਵੱਡੇ ਫ਼ੇਰਬਦਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੇਂ ਬਣਾਏ ਗਏ ਪੰਜ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਸਤੋਂ ਇਲਾਵਾ ਕੁੱਝ ਪੁਰਾਣੇ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਫ਼ੇਰਬਦਲ ਕੀਤੀ ਗਈ ਹੈ। ਮੁੱਖ ਮੰਤਰੀ ਵੱਲੋਂ ਵਿਭਾਗਾਂ ਦੀ ਵੰਡ ਸਬੰਧੀ ਜਾਰੀ ਲਿਸਟ ਹੇਠਾਂ ਨੱਥੀ ਹੈ।

 

Related posts

ਮੁੱਖ ਮੰਤਰੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੇ ਰੂਪ ਵਿੱਚ ਪੰਜਾਬ ਨੂੰ ਵੱਡੀ ਸੌਗਾਤ ਦੇਣ ਲਈ ਮੋਦੀ ਦਾ ਧੰਨਵਾਦ

punjabusernewssite

ਮੁੱਖ ਮੰਤਰੀ ਟੈਗੋਰ ਥੀਏਟਰ ਵਿਚ ਨਾਟਕ ਰਚਾਉਣ ਤੋਂ ਪਹਿਲਾਂ ਜਵਾਬ ਦੇਣ ਕਿ ਐੱਸਵਾਈਐਲ ਦੇ ਮੁੱਦੇ ਤੇ ਸੁਪਰੀਮ ਕੋਰਟ ਵਿੱਚ ਗੋਡੇ ਕਿਉਂ ਟੇਕੇ-ਜਾਖੜ

punjabusernewssite

ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੱਲੋਂ ਉਦਯੋਗਪਤੀਆਂ ਨੂੰ ‘ਪ੍ਰਗਤੀਸੀਲ ਪੰਜਾਬ ਨਿਵੇਸ਼ਕ ਸੰਮੇਲਨ ’ ਵਿੱਚ ਸ਼ਾਮਲ ਹੋਣ ਦਾ ਸੱਦਾ

punjabusernewssite