ਜ਼ਿਲ੍ਹਾ ਪੱਧਰੀ ਆਈ.ਆਰ.ਏ.ਡੀ ਟ੍ਰੇਨਿੰਗ ਦਾ ਐਸ. ਏ. ਐਸ. ਨਗਰ ਵਿਖੇ ਕੀਤਾ ਗਿਆ ਆਯੋਜਨ

Date:

spot_img

SAS Nagar News: ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਅੰਕਿਤਾ ਕਾਂਸਲ ਦੇ ਨਿਰਦੇਸ਼ ਅਨੁਸਾਰ, ਜ਼ਿਲ੍ਹਾ ਪੱਧਰੀ ਟ੍ਰੇਨਿੰਗ ਸੈਸ਼ਨ, ਇੰਟੀਗ੍ਰੇਟਡ ਰੋਡ ਐਕਸੀਡੈਂਟ ਡਾਟਾਬੇਸ (iRAD) ਬਾਰੇ ਡਿਪਟੀ ਕਮਿਸ਼ਨਰ ਦਫਤਰ, ਐਸ. ਏ. ਐਸ. ਨਗਰ ਵਿੱਚ ਕਰਵਾਇਆ ਗਿਆ। ਆਈ.ਆਰ.ਏ.ਡੀ ਪ੍ਰੋਜੈਕਟ, ਮੰਤਰਾਲਾ ਰੋਡ ਟਰਾਂਸਪੋਰਟ ਅਤੇ ਹਾਈਵੇਜ਼ (MoRTH) ਵਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਸੜਕ ਸੁਰੱਖਿਆ ਵਿੱਚ ਸੁਧਾਰ ਲਿਆਉਣਾ ਅਤੇ ਐਕਸੀਡੈਂਟ ਡਾਟਾ ਨੂੰ ਡਿਜੀਟਲ ਅਤੇ ਮਿਆਰੀ ਕ੍ਰਿਤ ਕਰਨਾ ਹੈ।

ਇਹ ਵੀ ਪੜ੍ਹੋ  ਪੰਜਾਬ ‘ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ

ਇਹ ਟਰੇਨਿੰਗ ਜ਼ਿਲ੍ਹਾ ਸੂਚਨਾ ਅਧਿਕਾਰੀ/ਸਹਾਇਕ, ਐਨ.ਆਈ.ਸੀ. ਐਸ. ਏ. ਐਸ. ਨਗਰ, ਸ੍ਰੀਮਤੀ ਪ੍ਰਿਯੰਕਾ ਦੀ ਮੌਜੂਦਗੀ ਵਿੱਚ ਸ਼੍ਰੀ ਇਕਬਾਲ ਜ਼ਿਲ੍ਹਾ ਰੋਲਆਉਟ ਮੈਨੇਜਰ, ਐਸ. ਏ. ਐਸ. ਨਗਰ ਦੁਆਰਾ ਦਿੱਤੀ ਗਈ। ਇਸ ਟ੍ਰੇਨਿੰਗ ਵਿੱਚ ਸਿਹਤ ਵਿਭਾਗ, ਟ੍ਰਾਂਸਪੋਰਟ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਨੇ ਭਾਗ ਲਿਆ ਟਰੇਨਿੰਗ ਦੌਰਾਨ ਆਈ.ਆਰ.ਏ.ਡੀ ਪੋਰਟਲ ਦੀ ਵਰਤੋਂ, ਡਾਟਾ ਐਂਟਰੀ ਰਿਪੋਰਟ ਸਬਮਿਸ਼ਨ ਅਤੇ ਵਿਭਾਗਾਂ ਵਿਚਾਲੇ ਸਹਿਯੋਗ ਉੱਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।

ਇਹ ਵੀ ਪੜ੍ਹੋਜਲੰਧਰ ‘ਚ ਲੁਟੇਰਿਆਂ ਦੀ ਕੁੱਟਮਾਰ ਤੋਂ ਬਾਅਦ ਬਜ਼ੁਰਗ ਦੀ ਮੌ+ਤ

ਪੰਜਾਬ ਮੰਡੀ ਬੋਰਡ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਲਾਈਵ ਲੌਗਇਨ ਡੈਮੋ ਤੋਂ ਇਲਾਵਾ, ਟ੍ਰਾਂਸਪੋਰਟ ਅਤੇ ਸਿਹਤ ਵਿਭਾਗ ਅਧਿਕਾਰੀਆਂ ਨੂੰ ਐਕਸੀਡੈਂਟ ਰਿਪੋਰਟ ਭਰਨ ਅਤੇ ਮੈਡੀਕਲ ਡਾਟਾ ਅੱਪਡੇਟ ਕਰਨ ਦੀ ਵਿਧੀ ਵੀ ਦਿਖਾਈ ਗਈ।ਸ਼ੰਕੇ ਨਿਵਾਰਣ ਸੈਸ਼ਨ ਦੌਰਾਨ, ਸ਼੍ਰੀ ਬਲਜੀਤ (ਜ਼ਿਲ੍ਹਾ ਰੋਲ ਆਉਟ ਮੈਨੇਜਰ, ਰੂਪਨਗਰ) ਨੇ ਸ਼੍ਰੀ ਇਕਬਾਲ (ਜ਼ਿਲ੍ਹਾ ਰੋਲਆਉਟ ਮੈਨੇਜਰ, ਐਸ. ਏ. ਐਸ. ਨਗਰ) ਦੀ ਸਹਾਇਤਾ ਕੀਤੀ। ਪੁਲਿਸ ਵਿਭਾਗ ਦੀ ਟਰੇਨਿੰਗ ਵੱਖਰੇ ਤੌਰ ਤੇ ਕਰਵਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

25 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਰੰਗੇ ਹੱਥੀ ਚੁੱਕਿਆ

Sangrur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼

👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ 'ਮੇਰੇ ਪਿਤਾ ਦੇ...

Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..

Bathinda News: ਬੀਤੇ ਕੱਲ ਬਠਿੰਡਾ-ਮਲੋਟ ਰੋਡ 'ਤੇ ਬੱਲੂਆਣਾ ਨਜ਼ਦੀਕ...

ਸਾਬਕਾ ਕਾਂਗਰਸੀ ਮੰਤਰੀ ਦੇ ਘਰ 30 ਘੰਟਿਆਂ ਤੋਂ ED ਦੀ ਰੇਡ ਜਾਰੀ….

Hoshiarpur News : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ...