Mansa News: ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਅੱਜ ਸ਼ੁੱਕਰਵਾਰ ਨੂੰ ਅਪ੍ਰੇਸ਼ਨ ਸੀਲ ਅਧੀਨ ਸਵੇਰੇ 6 ਵਜੇ ਤੋਂ ਹੀ ਅੰਤਰ ਰਾਜੀ ਹੱਦਾਂ ਉਤੇ ਵਿਸ਼ੇਸ਼ ਚੈਕਿੰਗ ਨਾਕੇ ਸਥਾਪਤ ਕੀਤੇ ਗਏ ਹਨ ਜਿਥੇ ਸ਼ੱਕੀਆਂ ਤੋਂ ਪੁਛਗਿੱਛ ਤੇ ਚੈਕਿੰਗ ਕੀਤੀ ਜਾ ਰਹੀ। ਪੁਲਿਸ ਦੇ ਸਮੂਹ ਉੱਚ ਅਧਿਕਾਰੀਆਂ ਵੱਲੋਂ ਇੰਨ੍ਹਾਂ ਨਾਕਿਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ Dr Manmohan Singh ਦੀ ਰਾਸਟਰੀ ਸਮਾਧੀ ਕੰਪਲੈਕਸ ਦੇ ਅੰਦਰ ਬਣੇਗੀ ਯਾਦਗਰ, ਪ੍ਰਵਾਰ ਨੇ ਦਿੱਤੀ ਸਹਿਮਤੀ
ਇਸਤੋਂ ਇਲਾਵਾ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਸ਼ੱਕੀਆਂ ਦੇ ਘਰਾਂ ਵਿੱਚ ਵੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨੇ ਦਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜ਼ਿਲ੍ਹੇ ਦੇ ਵੱਖ ਵੱਖ ਕਾਲਜਾਂ ਵਿੱਚ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।