ਕਾਂਗਰਸ ਦੇ ਜਿਲ੍ਹਾ ਪ੍ਰਧਾਨ ਦਾ ਹੋਇਆ ਦਿਹਾਂਤ, ਲੀਡਰਸਿਪ ਨੇ ਪ੍ਰਗਟਾਇਆ ਦੁੱਖ

Date:

spot_img

ਰੂਪਨਗਰ, 14 ਜੁਲਾਈ: ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਪੀਆਰਟੀਸੀ ਸਤਵਿੰਦਰ ਸਿੰਘ ਚੈੜੀਆਂ ਦਾ ਦਿਹਾਂਤ ਹੋਣ ਦੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਚੱਲੇ ਆ ਰਹੇ ਜੈਲਦਾਰ ਚੈੜੀਆ ਦੇ ਦਿਹਾਂਤ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿਗ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਦਫਤਰ ਕੈਪਟਨ ਸੰਦੀਪ ਸੰਧੂ ਸਹਿਤ ਸਮੂਹ ਲੀਡਰਸਿਪ ਨੇ ਦੁੱਖ ਪ੍ਰਗਟਾਇਆ ਹੈ। ਇਸ ਮੌਕੇ ਪਾਰਟੀ ਵੱਲੋਂ ਭੇਜੇ ਇੱਕ ਸੰਦੇਸ ਦੇ ਵਿਚ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟਾਈ ਹੈ।

 

 

spot_img
spot_img

Share post:

Popular

More like this
Related

DAV College Bathinda ਦੀ ਸਾਬਕਾ ਵਿਦਿਆਰਥਣ ਬਲਜੀਤ ਕੌਰ ਭਾਰਤੀ ਮਹਿਲਾ ਹਾਕੀ ਟੀਮ ਦੀ ਮੈਂਬਰ ਵਜੋਂ ਚਮਕੀ

Bathinda News: DAV College Bathinda ਡੀ.ਏ.ਵੀ ਕਾਲਜ ਪ੍ਰਬੰਧਕ ਕਮੇਟੀ...

RBDAV Senior Secondary Public School, Bathinda में स्वच्छ भारत अभियान का आयोजन

Bathinda News: RBDAV Senior Secondary Public School, Bathinda; प्राचार्य...

SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਗੈੱਟ-ਟੂ-ਗੈਦਰ

Bathinda News : SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ...