spot_img
spot_img

ਖੇੜੀ ਵਾਲੇ ਬਾਬੇ ਵਿਰੁੱਧ ਦਾਜ਼-ਦਹੇਜ਼ ਦਾ ਪਰਚਾ ਦਰਜ਼; ਜਲਦ ਹੋ ਸਕਦੀ ਹੈ ਗ੍ਰਿਫਤਾਰੀ

Date:

spot_img

Fatehgarh Sahib/ Malerkotla News: ਪਿਛਲੇ ਲੰਮੇ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਚਰਚਿਤ ਬਾਬਾ ਗੁਰਵਿੰਦਰ ਸਿੰਘ ਖੇੜੀ ਜੱਟਾਂ ਵਿਰੁਧ ਪੁਲਿਸ ਨੇ ਉਸਦੀ ਪਤਨੀ ਦੀ ਸਿਕਾਇਤ ਉੱਪਰ ਦਾਜ-ਦਹੇਜ਼ ਦਾ ਪਰਚਾ ਦਰਜ਼ ਕਰ ਲਿਆ ਹੈ। ਇਸ ਮਾਮਲੇ ਵਿਚ ਉਸਦੀ ਮਾਤਾ ਨੂੰ ਵੀ ਸ਼ਾਮਲ ਕੀਤਾ ਹੈ। ਬਾਬਾ ਖੇੜੀ ਅਤੇ ਉਸਦੀ ਮਾਤਾ ਗੁਰਮੀਤ ਕੌਰ ਵਿਰੁਧ ਫਤਿਹਗੜ੍ਹ ਸਾਹਿਬ ਪੁਲਿਸ ਨੇ ਆਈਪੀਸੀ ਦੀ ਧਾਰਾ 406 ਅਤੇ 498-ਏ ਤਹਿਤ ਐਫਆਈਆਰ ਦਰਜ ਕੀਤੀ ਹੈ।

ਇਹ ਵੀ ਪੜ੍ਹੋ 👉Vigilance Bureau ਨੇ 5000 ਰੁਪਏ ਰਿਸ਼ਵਤ ਲੈਂਦਾ Excise Dept ਦਾ ਸੀਨੀਅਰ ਸਹਾਇਕ ਕੀਤਾ ਗ੍ਰਿਫਤਾਰ

ਜਿਕਰਯੋਗ ਹੈ ਕਿ ਮੁਦਈ ਸਾਹਿਬਜੋਤ ਕੌਰ ਨਾਲ ਬਾਬਾ ਗੁਰਵਿੰਦਰ ਸਿੰਘ ਖੇੜੀ ਦਾ ਵਿਵਾਦ ਚੱਲ ਰਿਹਾ ਤੇ ਹੁਣ ਉਸਦੇ ਵੱਲੋਂ ਇੱਕ ਹੋਰ ਲੜਕੀ ਨਾਲ ਆਪਣੀ ਦੋਸਤੀ ਦਾ ਐਲਾਨ ਕੀਤਾ ਹੋਇਆ। ਬਾਬਾ ਖੇੜੀ ਆਪਣੇ ਸਟਾਈਲ ਤੇ ਘੋੜੇ ਕਾਰਨ ਸੋਸ਼ਲ ਮੀਡੀਆ ‘ਤੇ ਅਕਸਰ ਹੀ ਚਰਚਾ ਵਿਚ ਰਹਿੰਦਾ ਹੈ। ਇਸਤੋਂ ਪਹਿਲਾਂ ਉਹ ਅਪਣੀ ਪਤਨੀ ਸਾਹਿਬਜੋਤ ਕੌਰ ਦੇ ਪਿੰਡ ਹੋਏ ਵਿਵਾਦ ਕਾਰਨ ਵੀ ਚਰਚਾ ਵਿਚ ਆਇਆ ਸੀ, ਜਿਸ ਵਿਚ ਬਾਬੇ ਨੇ ਆਪਣੇ ਸਹੁਰਿਆਂ ਉੱਪਰ ਕੁੱਟਮਾਰ ਦੇ ਦੋਸ਼ ਲਗਾਏ ਸਨ। ਹਾਲਾਂਕਿ ਬਾਅਦ ਵਿਚ ਉਸਦੇ ਵਿਰੁਧ ਹੀ ਪਰਚਾ ਦਰਜ਼ ਹੋ ਗਿਆ ਸੀ।

ਇਹ ਵੀ ਪੜ੍ਹੋ 👉Punjab Police ‘ਚ ਹੁਣ ਨਹੀਂ ਹੋਵੇਗੀ Sub Inspector Rank ‘ਤੇ ਸਿੱਧੀ ਭਰਤੀ

ਦਸਣਾ ਬਣਦਾ ਹੈ ਕਿ ਉਕਤ ਲੜਕੀ ਨਾਲ ਬਾਬੇ ਖੇੜੀ ਦਾ ਵਿਆਹ 7 ਨਵੰਬਰ, 2023 ਨੂੰ ਹੋਇਆ ਸੀ। ਪ੍ਰੰਤੂ ਥੋੜੇ ਸਮੇਂ ਬਾਅਦ ਹੀ ਦੋਨਾਂ ਵਿਚ ਅਣਬਣ ਹੋ ਗਈ ਸੀ। ਜਦਕਿ ਲੜਕੀ ਦਾ ਦੋਸ਼ ਹੈ ਕਿ ਉਸਨੂੰ ਦਾਜ਼-ਦਹੇਜ਼ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਤੇ ਜਦੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਉਨ੍ਹਾਂ ਨੇ ਉਸਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਕੁੱਟਮਾਰ ਵੀ ਕੀਤੀ ਗਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

👉ਤੀਰਥ ਯਾਤਰਾ ਸਕੀਮ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ...

Aman Arora ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ ‘ਤੇ ਜ਼ੋਰ

👉ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਵਿਭਾਗ ਵੱਲੋਂ ‘‘ਰਾਜ ਦੇ...

Barinder Kumar Goyal ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

👉ਮੋਗਾ , ਬਾਘਾਪੁਰਾਣਾ ਤੇ ਧਰਮਕੋਟ ਹਲਕਿਆਂ ਵਿੱਚ ਰਜਬਾਹਿਆਂ/ਸੂਇਆਂ ਦੀ...