ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

Date:

spot_img
ਚੰਡੀਗੜ੍ਹ, 7 ਮਾਰਚ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਔਰਤਾਂ ਵਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ, ਬਰਾਬਰਤਾ ਦੇ ਸਿਧਾਂਤ ਅਤੇ ਔਰਤਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ  ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ।
ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਮਾਜ ਵਿੱਚ ਬਰਾਬਰਤਾ ਦੇਣ ਲਈ ਜੈਂਡਰ ਬਜਟ ਲਾਗੂ ਕੀਤਾ ਗਿਆ ਹੈ।
spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...