ਡਾ. ਹਰਪ੍ਰਿਤਪਾਲ ਕੋਰ ਨੇ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਵਜੋਂ ਸੰਭਾਲਿਆ ਅਹੁਦਾ

Date:

spot_img

Bathinda News: Dr. Harpritpal Kaur; ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਹਰਪ੍ਰਿਤਪਾਲ ਕੋਰ ਨੇ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਬਠਿੰਡਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਤੋਂ ਪਹਿਲਾਂ ਉਹ ਆਪਣੀਆਂ ਸੇਵਾਵਾਂ ਜ਼ਿਲ੍ਹਾ ਫਾਜਿਲਕਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਨਿਭਾ ਰਹੇ ਸਨ।ਇਸ ਮੌਕੇ ਡਾ. ਹਰਪ੍ਰਿਤਪਾਲ ਕੋਰ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਬਠਿੰਡਾ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ।

ਇਹ ਵੀ ਪੜ੍ਹੋ Bathinda Jail ਅੰਦਰ ਨਸ਼ਿਆਂ ਦੀ ਸਪਲਾਈ ਕਰਦਾ CRPF ਦਾ ਜਵਾਨ ਕਾਬੂ, ਨਸ਼ਾ ਬਰਾਮਦ

ਉਨ੍ਹਾਂ ਸਾਰੇ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਕਿਸਾਨੀ ਹਿੱਤ ਦੀਆਂ ਸਹੂਲਤਾਂ ਪਿੰਡ ਪੱਧਰ ਤੇ ਕਿਸਾਨਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕੀਤੀ ਜਾਵੇ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਸਬੰਧੀ ਸੰਪੂਰਨ ਜਾਣਕਾਰੀ ਪ੍ਰਪਾਤ ਕਰਨ ਲਈ ਬਲਾਕ ਦਫ਼ਤਰਾਂ ਨਾਲ ਤਾਲਮੇਲ ਕੀਤਾ ਜਾਵੇ ਅਤੇ ਪਿੰਡ ਪੱਧਰ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾਵੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...