spot_img

ਡਾ. ਨਵਦੀਪ ਕੌਰ ਸਰਾਂ ਨੇ ਬਠਿੰਡਾ ਦੇ ਕਾਰਜ਼ਕਾਰੀ ਸਿਵਲ ਸਰਜ਼ਨ ਦਾ ਅਹੁੱਦਾ ਸੰਭਾਲਿਆ

Date:

spot_img

ਬਠਿੰਡਾ, 2 ਸਤੰਬਰ: ਨਥਾਣਾ ਦੇ ਬਤੌਰ ਸੀਨੀਅਰ ਮੈਡੀਕਲ ਅਫਸਰ ਸੇਵਾਵਾਂ ਦੇ ਰਹੇ ਡਾ. ਨਵਦੀਪ ਕੌਰ ਸਰਾਂ ਵੱਲੋਂ ਹੁਣ ਜ਼ਿਲ੍ਹਾ ਬਠਿੰਡਾ ਦੇ ਕਾਰਜਕਾਰੀ ਸਿਵਲ ਸਰਜਨ ਦਾ ਕਾਰਜ਼ ਭਾਰ ਸੰਭਾਲਿਆ ਗਿਆ ਹੈ। ਉਨ੍ਹਾਂ ਕਾਰਜ ਸੰਭਾਲਣ ਉਪਰੰਤ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੇ ਸਹਿਯੋਗ ਨਾਲ ਗਰਾਸ ਰੂਟ ਲੈਵਲ ਤੱਕ ਪਹੁੰਚਾਈਆਂ ਜਾਣਗੀਆਂ । ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਜੱਚਾ—ਬੱਚਾ ਸਿਹਤ ਸੇਵਾਵਾਂ ਨੂੰ ਹੋਰ ਉੱਚਾ ਚੁੱਕਣ ਦੇ ਯੋਗ ਉਪਰਾਲੇ ਕੀਤੇ ਜਾਣਗੇ ।

ਪੰਜਾਬ ’ਤੇ ਦਿੱਲੀ ਵਿਚ ਬਿਜਲੀ ਮੁਫਤ ਹੋ ਸਕਦੀ ਹੈ ਤਾਂ ਹਰਿਆਣਾ ਵਿਚ ਕਿਉਂ ਨਹੀਂ?: ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਰੂਰਲ ਏਰੀਏ ਵਿੱਚ ਬਲਾਕ ਐਕਸਟੈਂਨਸ਼ਨ ਐਜ਼ੁਕੇਟਰ ਰਾਹੀਂ ਜਾਗਰੂਕਤਾ ਮੁਹਿੰਮ ਚਲਾ ਕੇ ਹਰ ਵਰਗ ਨੂੰ ਬਿਮਾਰੀਆਂ ਪ੍ਰਤੀ ਅਤੇ ਉਨ੍ਹਾਂ ਦੇ ਇਲਾਜ਼ ਬਾਰੇ ਜਾਗਰੂਕ ਕੀਤਾ ਜਾਵੇਗਾ । ਉਨ੍ਹਾਂ ਸਮੂਹ ਅਧਿਕਾਰੀਆਂ / ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਮੇਂ ਦੀ ਪਾਬੰਦਗੀ ਨੂੰ ਯਕੀਨੀ ਬਣਾਇਆ ਜਾਵੇ ।

 

spot_img

Share post:

Popular

More like this
Related

Punjab ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

👉ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਦਿੱਤੀ...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ:...