ਪੁਲਿਸ ਵੱਲੋਂ ਨਸ਼ਾ ਸਪਲਾਈ ਕਰਨ ਵਾਲੇ ਦਾ ਪਰਦਾਫਾਸ਼, ਹਜ਼ਾਰਾਂ ਗੋਲੀਆਂ ਤੇ ਕੈਪਸੂਲਾਂ ਸਹਿਤ ਇੱਕ ਗ੍ਰਿਫਤਾਰ

Date:

spot_img

ਬਠਿੰਡਾ, 25 ਸਤੰਬਰ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ-2 ਬਠਿੰਡਾ ਦੀ ਪੁਲਿਸ ਪਾਰਟੀ ਬਾਣਾ ਦਿਆਲਪੁਰਾ ਦੇ ਏਰੀਆ ਵਿੱਚ ਗਸ਼ਤ ਕਰਦੇ ਹੋਏ ਸਵੀਫਟ ਡਿਜਾਇਰ ਕਾਰ ਸਵਾਰ ਇੱਕ ਵਿਅਕਤੀ ਨੂੰ ਹਜ਼ਾਰਾਂ ਦੀ ਤਾਦਾਦ ਵਿਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਹਿਤ ਗ੍ਰਿਫਤਾਰ ਕੀਤਾ ਹੈ। ਕਥਿਤ ਦੋਸ਼ੀ ਦੀ ਪਹਿਚਾਣ ਲਖਵੀਰ ਸਿੰਘ ਵਾਸੀ ਕੋਠਾਗੁਰੂ ਕਾ ਦੇ ਤੌਰ ‘ਤੇ ਹੋਈ ਹੈ।

ਪਟਿਆਲਾ ਪੁਲਿਸ ਵੱਲੋਂ ਚੋਰ ਗਿਰੋਹ ਕਾਬੂ, 11 ਚੋਰੀ ਦੇ ਮੋਟਰਸਾਈਕਲ ਤੇ 2 ਪਿਸ.ਤੌਲ ਬਰਾਮਦ

ਮੌਕੇ ‘ਤੇ ਪੁੱਜੇ ਡੀਐਸਪੀ ਪਰਦੀਪ ਸਿੰਘ ਦੀ ਹਾਜਰੀ ਵਿੱਚ ਲਖਵੀਰ ਸਿੰਘ ਦੇ ਕਬਜਾ ਵਿੱਚਲੀ ਕਾਰ ਦੀ ਡਿੱਗੀ ਵਿੱਚ ਪਏ ਗੱਟਾ ਪਲਾਸਟਿਕ ਵਿੱਚ 5000 ਨਸ਼ੀਲੀਆ ਗੋਲੀਆ (ਟਰਾਮਾਡੋਲ) ਅਤੇ 4000 ਨਸ਼ੀਲੇ ਕੈਪਸੂਲ (ਪ੍ਰੈਗਾਬਾਲਿਨ) ਬ੍ਰਾਮਦ ਕੀਤੇ ਗਏ। ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

 

spot_img
spot_img

Share post:

Popular

More like this
Related

ਬੇਕਾਬੂ ਟਰੱਕ ਨੇ ਮਾਤਾ ਦੇ ਸ਼ਰਧਾਲੂਆਂ ਨੂੰ ਦਰੜਿਆ, 12 ਦੀ ਮੌ*ਤ, ਦਰਜ਼ਨਾਂ ਜਖਮੀ

Gwalior News: ਬੀਤੀ ਦੇਰ ਰਾਤ ਕਰੀਬ ਡੇਢ ਵਜੇਂ ਮੱਧ...

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...