Thursday, January 15, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਚੰਡੀਗੜ੍ਹ ਤੇ ਪੰਜਾਬ ‘ਚ ਲੱਗੇ ਭੂਚਾਲ ਦੇ ਝਟਕੇ, ਘਰ ਖ਼ਾਲੀ ਘਰ ਭੱਜੇ ਲੋਕ

Date:

spot_img

Chandigarh News : ਸ਼ਨੀਵਾਰ ਦੁਪਹਿਰ 12.21 ਵਜੇ ਦੇ ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਲੋਕਾਂ ‘ਚ ਡਰ ਦਾ ਮਾਹੌਲ ਪੈਦਾ ਹੋ ਗਿਆ। ਜੰਮੂ ਕਸ਼ਮੀਰ ‘ਚ ਭੂਚਾਲ ਦੀ ਤੀਬਰਤਾ 5.9 ਮਾਪੀ ਗਈ, ਜਦੋਂ ਕਿ ਚੰਡੀਗੜ੍ਹ ‘ਚ 4.7 ਦੀ ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਨਾਲ ਕੁਝ ਦੇਰ ਲਈ ਲੋਕ ਆਪਣੇ ਘਰਾਂ ਅਤੇ ਦਫ਼ਤਰਾਂ ‘ਚੋਂ ਬਾਹਰ ਨਿਕਲ ਗਏ।

ਇਹ ਵੀ ਪੜ੍ਹੋ : ‘ਕਪੂਰਥਲਾ ਹਾਊਸ’ ਬਣਿਆ ‘ਮੈਰਿਜ ਪੈਲੇਸ’ !

ਜ਼ਿਕਰਯੋਗ ਹੈ ਕਿ ਭੂਚਾਲ ਦਾ ਕੇਂਦਰ ਪਤਾ ਨਹੀਂ ਲੱਗ ਸਕਿਆ ਹੈ ਪਰ ਇਸ ਨੂੰ ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਅਤੇ ਨੇੜੇ-ਤੇੜੇ ਦੇ ਖੇਤਰਾਂ ‘ਚ ਮਹਿਸੂਸ ਕੀਤਾ ਗਿਆ। ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਹਿੱਸਿਆਂ ‘ਚ ਵੀ ਹੱਲਚੱਲ ਮਹਿਸੂਸ ਕੀਤੀ ਗਈ। ਰਾਹਤ ਦੀ ਗੱਲ ਇਹ ਰਹੀ ਕਿ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

kangana Ranaut ਦੀ Bathinda Court ਵਿੱਚ ਪੇਸ਼ੀ ਅੱਜ, ਹਲਚਲ ਤੇਜ਼

Bathinda News: kangana ranaut bathinda court case; ਬਾਲੀਵੁੱਡ ਅਦਾਕਾਰਾ ਅਤੇ...

Ferozepur Police ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼

Ferozepur News: Ferozepur Police ਵੱਲੋਂ ਇੱਕ ਵੱਡੀ ਸਫ਼ਲਤਾ ਪ੍ਰਾਪਤ...