spot_img

ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ED ਦੀ ਛਾਪੇਮਾਰੀ

Date:

spot_img

ਅਮਲੋਹ: ਕਾਂਗਰਸੀ ਆਗੂ ਅਤੇ ਕਾਂਗਰਸ ਸਰਕਾਰ ‘ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ‘ਤੇ ਈਡੀ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਜਾਣਕਾਰੀ ਮੁਤਾਬਕ ਤੜਕੇ ਸਵੇਰੇ ਹੀ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਨ੍ਹਾਂ ਦੇ ਘਰ ਪਹੁੰਚ ਗਏ। ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ।

ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾ

ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦਾ ਅਧਿਕਾਰ ਨਹੀਂ ਹੈ। ਕੁੱਝ ਟੀਮਾਂ ਨੇ ਧਰਮਸੋਤ, ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ਦੇ ਕਰੀਬੀ ਦੋਸਤ ਅਤੇ ਕੁੱਝ ਅਧਿਕਾਰੀਆਂ ਦੇ ਘਰਾਂ ‘ਤੇ ਵੀ ਛਾਪੇਮਾਰੀ ਕੀਤੀ ਹੈ।

spot_img

Share post:

Popular

More like this
Related