spot_img

ED ਨੇ ਪੰਜਾਬ ਦੇ ਵੱਡੇ ਅਫ਼ਸਰ ਨੂੰ ਕੀਤਾ ਤਲਬ; CLU ਪ੍ਰਵਾਨਗੀਆਂ ਮਾਮਲੇ ‘ਚ ਮੰਗੇ ਰਿਕਾਰਡ

Date:

spot_img

Jalandhar/Mohali New: ਪਿਛਲੇ ਦਿਨੀਂ ਈਡੀ ਦੀਆਂ ਟੀਮਾਂ ਵੱਲੋਂ ਮੁਹਾਲੀ ਦੀਆਂ ਪ੍ਰਮੁੱਖ ਕਲੋਨੀਨਾਈਜ਼ਰਾਂ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ ਤੋਂ ਬਾਅਦ ਹੁਣ ਗਮਾਡਾ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਨੂੰ ਤਲਬ ਕਰ ਲਿਆ ਹੈ। ਸੂਤਰਾਂ ਮੁਤਾਬਕ ED ਵੱਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਵਿਭਾਗ ਵੱਲੋਂ ਪ੍ਰਾਈਵੇਟ ਕਲੌਨੀਨਾਈਜ਼ਰਾਂ ਨੂੰ ਦਿੱਤੇ CLU ਦਾ ਰਿਕਾਰਡ ਮੰਗਿਆ ਹੈ।

ਇਹ ਵੀ ਪੜ੍ਹੋ 👉 ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਪ੍ਰੇਰਿਤ ਹੋ ਕੇ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਗੁਰੂਗ੍ਰਾਮ ਤੋਂ ਚੰਡੀਗੜ੍ਹ ਤੱਕ ਕੀਤਾ ਰੇਲਗੱਡੀ ਦਾ ਸਫ਼ਰ

ਦਸਿਆ ਜਾ ਰਿਹਾ ਕਿ CLU ਦੇਣ ਦੇ ਮਾਮਲੇ ਵਿਚ ਕਰੋੜਾਂ ਦਾ ਗੋਲਮਾਲ ਹੋਇਆ ਹੈ। ਪਤਾ ਲੱਗਿਆ ਹੈ ਕਿ ਕਿਸਾਨਾਂ ਦੇ ਜਾਅਲੀ ਦਸਤਾਵੇਜ਼ ਤੇ ਹਲਫ਼ੀਆ ਬਿਆਨ ਲਗਾ ਕੇ ਖੇਤੀਬਾੜੀ ਜਮੀਨ ਨੂੰ ਵਪਾਰਕ ਜਮੀਨ ਦੇ ਰੂਪ ਵਿਚ ਬਦਲਿਆ ਗਿਆ। ਇਸਦੇ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲੱਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Guru Kashi University ਦੇ ਤੀਰਅੰਦਾਜ਼ ਕੁਸ਼ਲ ਦਲਾਲ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ

Talwandi Sabo News: ਨਾਗੋਆ, ਜਾਪਾਨ ਵਿਖੇ ਚੱਲ ਰਹੀਆਂ ਏਸ਼ੀਆਈ...

ਅਸਤੀਫ਼ੇ ਦੀ ਚਰਚਾ ਦੌਰਾਨ Raja Warring X ਹੈਂਡਲ ‘ਤੇ ਲਿਖਿਆ ਸਾਬਕਾ ਪ੍ਰਧਾਨ !

Punjab News : ਪੰਜਾਬ ਕਾਂਗਰਸ ਦੇ ਲੰਮਾ ਸਮਾਂ ਪ੍ਰਧਾਨ...

ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ…

Chandigarh News: Punjab Government; ਪੰਜਾਬ ਵਿਚ ਸ਼੍ਰੀ ਗੁਰੂ ਗਰੰਥ...