ਗਣਤੰਤਰ ਦਿਵਸ ਮੌਕੇ ਸਿੱਖਿਆ ਵਿਕਾਸ ਮੰਚ ਮਾਨਸਾ ਦਾ ਹੋਇਆ ਵਿਸ਼ੇਸ਼ ਸਨਮਾਨ

Date:

spot_img

ਮਾਨਸਾ 27 ਜਨਵਰੀ: ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲ੍ਹੋਂ ਸਿੱਖਿਆ ਵਿਕਾਸ ਮੰਚ ਮਾਨਸਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੰਚ ਵੱਲ੍ਹੋਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਲਈ ਸਾਰੇ 250 ਨੰਨ੍ਹੇ ਖਿਡਾਰੀਆਂ ਨੂੰ ਟਰੈਕ ਸੂਟ,ਬੂਟ ਅਤੇ ਖੇਡਾਂ ਦਾ ਦਿੱਤਾ ਗਿਆ। ਇਸ ਤੋਂ ਇਲਾਵਾ ਮੰਚ ਵੱਲ੍ਹੋਂ ਸਿੱਖਿਆ, ਸਾਹਿਤਕ, ਸਭਿਆਚਾਰ ਅਤੇ ਸਮਾਜ ਸੇਵੀ ਕਾਰਜਾਂ ਚ ਵਿਸ਼ੇਸ਼ ਯੋਗਦਾਨ ਪਾਇਆ ਗਿਆ।ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਮੰਚ ਨੇ ਭਵਿੱਖ ਚ ਇਸ ਮੁਹਿੰਮ ਨੂੰ ਹੋਰ ਉਤਸ਼ਾਹ ਨਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਮੰਚ ਦੇ ਚੇਅਰਮੈਨ ਡਾ.ਸੰਦੀਪ ਘੰਡ ਤੇ ਪ੍ਰਧਾਨ ਹਰਦੀਪ ਸਿੱਧੂ ਨੇ ਅੱਗੇ ਤੋਂ ਸਮਾਜ ਸੇਵਾ ਨੂੰ ਹੋਰ ਉਤਸ਼ਾਹ ਨਾਲ ਜਾਰੀ ਰੱਖਣ ਦਾ ਐਲਾਨ ਕੀਤਾ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਸ਼ਾ ਤਸਕਰ ਤੋਂ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਦੋ SHOs ਵਿਰੁਧ ਪਰਚਾ ਦਰਜ਼, ਇੱਕ ਗ੍ਰਿਫਤਾਰ

Tarn Taran News : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ...

Mansa ‘ਚ ਤੜਕਸਾਰ ਬੱਸ ਤੇ ਸਕੂਲ ਵੈਨ ‘ਚ ਭਿਆਨਕ ਟੱਕਰ; ਇੱਕ ਦਰਜ਼ਨ ਬੱਚੇ ਜ/ਖ਼/ਮੀ

Mansa News: Mansa ਜ਼ਿਲ੍ਹੇ 'ਚ ਸੋਮਵਾਰ ਤੜਕਸਾਰ ਇੱਕ ਨਿੱਜੀ...