ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਬਰ ਵਿਰੁੱਧ ਪੁਤਲੇ ਸਾੜੇ

Date:

spot_img

Bathinda News: ਕੇਂਦਰ ਸਰਕਾਰ ਨੇ ਜੰਤਰ ਮੰਤਰ ਦਿੱਲੀ ਵਿਖੇ ਵਿਦਿਆਰਥੀਆਂ ਅਤੇ ਪੰਜਾਬ ਦੀ ਸਰਕਾਰ ਵੱਲੋਂ ਮਨਰੇਗਾ ਕਰਮਚਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਉਪਰ ਕੀਤੇ ਗਏ ਲਾਠੀਚਾਰਜ ਵਿਰੁੱਧ ਪਿੰਡ ਪੂਹਲੀ ਅਤੇ ਪਿੰਡ ਪੂਹਲਾ ਵਿਖੇ ਪੁਤਲੇ ਫੂਕੇ ਗਏ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ।

ਇਹ ਵੀ ਪੜ੍ਹੋ 👉Neet Paper Leak Case; ਹੁਣ ਪੇਪਰ ਲੀਕ ਮਾਮਲਿਆਂ ਦੀ ਜਾਂਚ ਲਈ ਬਣੀ ਵਿਸ਼ੇਸ ਜਾਂਚ ਟੀਮ, ਨੋਟੀਫਿਕੇਸ਼ਨ ਜਾਰੀ

ਇਹਨਾਂ ਰੋਸ ਪ੍ਰਦਰਸ਼ਨਾ ਨੂੰ ਕਾਮਰੇਡ ਅਮੀ ਲਾਲ, ਮਲਕੀਤ ਸਿੰਘ , ਸਵਰਨ ਸਿੰਘ,ਮੱਖਣ ਸਿੰਘ,ਮੇਜਰ ਸਿੰਘ, ਗੁਰਮੀਤ ਸਿੰਘ ਅਤੇ ਜਸਵੰਤ ਸਿੰਘ ਨੇ‌ ਸੰਬੋਧਨ ਕਰਦਿਆਂ ਕਿਹਾ ਕਿ ਦੋਸ਼ੀ ਪੁਲਿਸ ਅਫਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਉਹਨਾਂ ਦੀਆਂ ਮੰਗ ਮੰਨੀਆਂ ਜਾਣ‌‌।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

SSD Girls College ਨੇ ਐਕਸਿਸ ਬੈਂਕ ਲਈ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ

Bathinda News:SSD Girls College ਵੱਲੋਂ ਐਕਸਿਸ ਬੈਂਕ (Axis Bank)...

ਬਿਕਰਮ ਮਜੀਠੀਆ, ਸੁਖਪਾਲ ਖਹਿਰਾ ਅਤੇ ਰਣਜੀਤ ਸਿੰਘ ਨੂੰ ਅਦਾਲਤ ਤੋਂ ਝਟਕਾ !

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਬਠਿੰਡਾ ‘ਚ ਪਟਵਾਰੀ ਦਾ ਕ*ਤ*ਲ ਕਰਨ ਵਾਲਾ ਕਾਬੂ!, ਨਿਕਲਿਆ ਇਹ ਕਾਰਨ ?

Bathinda News: ਬਠਿੰਡਾ ਜ਼ਿਲ੍ਹੇ ਦੇ ਕਸਬਾ ਭੁੱਚੋ ਮੰਡੀ ਵਿਖੇ...