ਲੁਧਿਆਣਾ ‘ਚ ਕਰਜ਼ੇ ਤੋਂ ਤੰਗ ਆ ਕੇ ਬਜ਼ੁਰਗ ਜੋੜੇ ਨੇ ਕੀਤੀ ਆਤਮ+ਹੱਤਿਆ

Date:

spot_img

Ludhiana News: ਲੁਧਿਆਣਾ ਦੇ ਗਾਂਧੀ ਨਗਰ ਵਿਚ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਇਸ ਮਾਮਲੇ ਵਿਚ ਡੁੰਘਾਈ ਨਾਲ ਪੜਤਾਲ ਕਰ ਰਹੀ ਹੈ, ਜਿਸਤੋਂ ਬਾਅਦ ਅਸਲੀਅਤ ਸਾਹਮਣੇ ਆਉਣ ਦੀ ਉਮੀਦ ਹੈ। ਮ੍ਰਿਤਕਾਂ ਦੀ ਪਹਿਚਾਣ ਜਸਬੀਰ ਸਿੰਘ ਅਤੇ ਕੁਲਬੀਰ ਕੌਰ ਵਜੋਂ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਡਿਵੀਜ਼ਨ ਨੰਬਰ 4 ਦੇ ਅਧਿਕਾਰੀਆਂ ਨੇ ਮੀਡੀਆ ਨੂੰ ਦਸਿਆ ਹੈ ਕਿ ਮ੍ਰਿਤਕ ਜੋੜੇ ਦੇ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ।

ਇਹ ਵੀ ਪੜ੍ਹੋ ਮੇਰਠ ਤੋਂ ਬਾਅਦ ਹੁਣ ਲੁਧਿਆਣਾ ‘ਚ ਨੀਲੇ ਰੰਗ ਦੇ ਡਰੰਮ ਵਿਚੋਂ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

ਜਿਸ ਵਿੱਚ ਕਰਜ਼ਾ ਮੰਗਣ ਵਾਲੇ ਬੈਂਕ ਕਰਮਚਾਰੀਆਂ ਦੇ ਨਾਮ ਲਿਖੇ ਹੋਏ ਹਨ। ਫਿਲਹਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਿਰਾਸਤ ਵਿੱਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖਿਆ ਜਾਵੇਗਾ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਕਿਹਾ ਜਾ ਰਿਹਾ ਕਿ ਇਸ ਜੋੜੇ ਵੱਲੋਂ ਬੈਂਕ ਤੋਂ ਕਰੀਬ 2 ਕਰੋੜ ਦਾ ਕਰਜ਼ਾ ਲਿਆ ਸੀ ਅਤੇ ਹੁਣ ਬੈਂਕ ਕਰਮਚਾਰੀ ਵਸੂਲੀ ਲਈ ਲਗਾਤਾਰ ਉਨ੍ਹਾਂ ਦੇ ਘਰ ਆ ਰਹੇ ਸਨ। ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਸਬੀਰ ਸਿੰਘ ਗਾਂਧੀ ਨਗਰ ਵਿੱਚ ਹੌਜ਼ਰੀ ਦੀ ਦੁਕਾਨ ਚਲਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...