ਬਿਜਲੀ ਮੈਕੇਨਿਕ ਨੇ ਨਰਸ ਪ੍ਰੇਮਿਕਾ ਦੀ ਬੇਵਫ਼ਾਈ ਤੋਂ ਤੰਗ ਆ ਕੇ ਕੀਤੀ ਖੁਦ/ਕਸ਼ੀ,ਪੁਲਿਸ ਵੱਲੋਂ ਪਰਚਾ ਦਰਜ਼

Date:

spot_img

Ludhiana News: Ludhiana ਦੇ ਵਿਚ ਇੱਕ 28 ਸਾਲਾਂ ਨੌਜਵਾਨ ਵੱਲੋਂ ਫ਼ਾਹਾ ਲੈ ਕੇ ਆਤਮਹੱਤਿਆ ਕਰਨ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੋਹਨ ਵਾਸੀ ਲੁਧਿਆਣਾ ਵਜੋਂ ਹੋਈ ਹੈ, ਜੋਕਿ ਪੈਸ਼ੇ ਵਜੋਂ ਬਿਜਲੀ ਮੈਕੇਨਿਕ ਦਾ ਕੰਮ ਕਰਦਾ ਸੀ। ਇਸ ਖੁਦਕਸ਼ੀ ਦੇ ਪਿੱਛੇ ਇੱਕ ਲੜਕੀ ਨੂੰ ਕਾਰਨ ਦਸਿਆ ਜਾ ਰਿਹਾ। ਮ੍ਰਿਤਕ ਦੇ ਪ੍ਰਵਾਰਕ ਮੈਂਬਰਾਂ ਮੁਤਾਬਕ ਸੋਹਨ ਵੱਲੋਂ ਆਤਮਹੱਤਿਆ ਤੋਂ ਪਹਿਲਾਂ ਇੱਕ ਖ਼ੁਦਕਸ਼ੀ ਨੋਟ ਵੀ ਛੱਡਿਆ ਗਿਆ, ਜਿਸਦੇ ਵਿਚ ਇੱਕ ਲੜਕੀ ਨੂੰ ਆਪਣੀ ਮੌਤ ਦੀ ਵਜ੍ਹਾ ਦਸਿਆ ਹੈ।

ਇਹ ਵੀ ਪੜ੍ਹੋ Bathinda Vigilance Bureau ਵੱਲੋਂ 50 ਹਜ਼ਾਰ ਦੀ ਰਿਸ਼ਵਤ ਲੈਂਦਾ ਵੱਡਾ ਅਫ਼ਸਰ ਰੰਗੇ ਹੱਥੀ ਗ੍ਰਿਫਤਾਰ

ਦਸਿਆ ਜਾ ਰਿਹਾ ਕਿ ਸਰਾਭਾ ਨਗਰ ਦੀ ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਉੱਪਰ ਸੰਦੀਪ ਕੌਰ ਵਾਸੀ ਜ਼ਿਲ੍ਹਾ ਲੁਧਿਆਣਾ ਨਾਂ ਦੀ ਲੜਕੀ ਵਿਰੁਧ ਬੀਐਨਐਸ ਦੀ ਧਾਰਾ 108 ਤਹਿਤ ਕੇਸ ਦਰਜ਼ ਕਰ ਲਿਆ ਹੈ। ਲੜਕੀ ਪੈਸ਼ੇ ਵਜੋਂ ਨਰਸ ਦੱਸੀ ਜਾ ਰਹੀ ਹੈ। ਪ੍ਰਵਾਰ ਮੁਤਾਬਕ ਸੋਹਨ ਦੇ ਉਕਤ ਲੜਕੀ ਨਾਲ ਪਿਛਲੇ 4-5 ਸਾਲਾਂ ਤੋਂ ਸਬੰਧ ਸਨ ਤੇ ਉਹ ਉਸਦੇ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਪ੍ਰੰਤੂ ਹੁਣ ਲੜਕੀ ਵਿਆਹ ਤੋਂ ਟਾਲਾ ਵੱਟਣ ਲੱਗੀ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...