WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਉੱਘੇ ਕਲਾਕਾਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 16 ਮਾਰਚ: ਪੰਜਾਬ ਵਿੱਚ ਫੂਡ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਬੇਮਿਸਾਲ ਭੂਮਿਕਾ ਨਿਭਾਉਣ ਵਾਲੇ ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀ.ਐਸ.ਸੀ ਦੀ ਡਿਗਰੀ ਕੀਤੀ ਅਤੇ ਉਨ੍ਹਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਬਾਅਦ ਵਿੱਚ, ਉਹਨਾਂ ਨੇ ਇਸੇ ਯੂਨੀਵਰਸਿਟੀ ਤੋਂ ਬਿਜ਼ਨਸ ਐਡਮਿਨਿਸਟ?ਰੇਸ਼ਨ ਵਿੱਚ ਮਾਸਟਰ ਡਿਗਰੀ ਕੀਤੀ।

ਲੋਕ ਸਭਾ ਚੋਣਾਂ ਦਾ ਐਲਾਨ: 19 ਅਪ੍ਰੈਲ ਤੋਂ 1 ਜੂਨ ਤੱਕ 7 ਗੇੜਾਂ ਵਿਚ ਹੋਣਗੀਆਂ ਚੋਣਾਂ

ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਦਿਆਂ, ਉਹਨਾਂ ਨੇ ਆਪਣੇ ਕੈਰੀਅਰ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਹ ਜਲੰਧਰ ਅਤੇ ਲੁਧਿਆਣਾ ਵਿੱਚ ਡੀ.ਐਮ. ਮਾਰਕਫੈੱਡ ਰਹੇ ਅਤੇ ਏ.ਐਮ.ਡੀ ਮਾਰਕਫੈੱਡ ਦੇ ਤੌਰ ’ਤੇ ਸੇਵਾਮੁਕਤ ਹੋਏ। ਉਹਨਾਂ ਨੇ ਆਪਣੀ ਪੇਸ਼ੇਵਰ ਮੁਹਾਰਤ ਦੇ ਦਮ ’ਤੇ ਦੁਨੀਆ ਭਰ ਦੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਮਾਰਕਫੈੱਡ ਨੂੰ ਇੱਕ ਬ੍ਰਾਂਡ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

Related posts

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

punjabusernewssite

ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ

punjabusernewssite

ਸਮਾਜਿਕ ਸੁਰੱਖਿਆ ਵਿਭਾਗ ’ਚ ਵੱਡੀ ਰੱਦੋ-ਬਦਲ, 44 ਜ਼ਿਲ੍ਹਾ ਅਫ਼ਸਰਾਂ ਸਹਿਤ ਸੀਡੀਪੀਓਜ਼ ਬਦਲੇ

punjabusernewssite