ਝਾਰਖੰਡ ਦੇ Ex CM Hemant Soren ਨੂੰ ਮਿਲੀ ਪੰਜ ਮਹੀਨਿਆਂ ਬਾਅਦ ਜਮਾਨਤ

Date:

spot_img

ਨਵੀਂ ਦਿੱਲੀ, 28 ਜੂਨ: ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਜੇਲ੍ਹ ’ਚ ਬੰਦ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਝਾਰਖੰਡ ਹਾਈਕੋਰਟ ਨੇ ਸ਼੍ਰੀ ਸੋਰੇਨ ਨੂੰ ਕਥਿਤ ਜਮੀਨ ਘੁਟਾਲੇ ਦੇ ਵਿਚ ਜਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 31 ਜਨਵਰੀ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਜਦ ਉਹ ਮੁੱਖ ਮੰਤਰੀ ਸਨ। ਆਪਣੀ ਗ੍ਰਿਫਤਾਰੀ ਤੋਂ ਪਹਿਲਾਂ ਉਨ੍ਹਾਂ ਪੁਲਿਸ ਹਿਰਾਸਤ ਵਿਚ ਹੀ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ। ਈਡੀ ਵੱਲੋਂ ਮਨੀ ਲਾਂਡਰਿੰਗ ਕੇਸ ਵਿਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ।

 

spot_img
spot_img

Share post:

Popular

More like this
Related