Tuesday, February 3, 2026

Ex DGP ਦਾ ਚਾਕੂ ਮਾਰ ਕੇ ਕੀਤਾ ਕ+ਤਲ; ਪੁਲਿਸ ਨੂੰ ਪਤਨੀ ’ਤੇ ਸ਼ੱਕ

Date:

spot_img

Bangalore News: ਕਰਨਾਟਕ ਦੇ Ex DGP ਓਮ ਪ੍ਰਕਾਸ਼ (68 ਸਾਲ) ਦਾ ਬੀਤੀ ਦੇਰ ਰਾਤ ਤੇਜਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਸੇਵਾਮੁਕਤੀ ਤੋਂ ਬਾਅਦ ਬੰਗਲੁਰੂ ਵਿਚ ਰਹਿ ਰਹੇ ਉਕਤ ਡੀਜੀਪੀ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਉਸਦੀ ਘਰ ਵਾਲੀ ’ਤੇ ਹੀ ਸ਼ੱਕ ਜਾਪ ਰਿਹਾ। ਮੁਢਲੀਆਂ ਸੂਚਨਾਵਾਂ ਮੁਤਾਬਕ ਪੁਲਿਸ ਨੇ ਪੁਛਗਿਛ ਲਈ ਪਤਨੀ ਨੂੰ ਹਿਰਾਸਤ ਵਿਚ ਵੀ ਲੈ ਲਿਆ ਹੈ।

ਇਹ ਵੀ ਪੜ੍ਹੋ ਆਪਣੀ ਅਧਿਕਾਰਤ ਫ਼ੇਰੀ ’ਤੇ ਪਹਿਲੀ ਵਾਰ ਭਾਰਤ ਪੁੱਜੇ ਅਮਰੀਕਾ ਦੇ ਉੱਪ ਰਾਸ਼ਟਰਪਤੀ

1981 ਬੈਚ ਦੇ ਆਈਪੀਐਸ ਅਧਿਕਾਰੀ ਓਮ ਪ੍ਰਕਾਸ਼ ਸਾਲ 2015 ਤੋਂ 2017 ਦੇ ਵਿਚਕਾਰ ਕਰਨਾਟਕ ਪੁਲਿਸ ਦੇ ਮੁਖੀ ਰਹਿ ਚੁੱਕੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਜਦ ਸੂਚਨਾ ਮਿਲਣ ’ਤੇ ਜਾਂਚ ਟੀਮ ਘਰ ਪੁੱਜੀ ਤਾਂ ਘਰ ਵਿਚ ਓਮ ਪ੍ਰਕਾਸ਼ ਦੀ ਪਤਨੀ ਪਲਵੀ ਤੇ ਲੜਕੀ ਮੌਜੂਦ ਸੀ, ਜਿਹੜੀਆਂ ਦੂਜੇ ਕਮਰੇ ਵਿਚ ਸਨ। ਪੁਲਿਸ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda Police ‘ਚ ਵੱਡੀ ਰੱਦੋਬਦਲ; ਡੇਢ ਦਰਜ਼ਨ SHO ਅਤੇ ਚੌਂਕੀ ਇੰਚਾਰਜ਼ ਬਦਲੇ, ਦੇਖੋ ਲਿਸਟ

Bathinda News: Bathinda Police;ਪਿਛਲੇ ਦਿਨੀਂ ਬਠਿੰਡਾ 'ਚ ਬਦਲ ਕੇ...

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...