ਇਕੱਲੇਪਣ ਤੋਂ ਪ੍ਰੇਸ਼ਾਨ ਸਾਬਕਾ ਡੀਐਸਪੀ ਨੇ ਗੋ+ਲੀ ਮਾਰ ਕੇ ਕੀਤੀ ਖੁਦਕਸ਼ੀ

Date:

spot_img

ਲੁਧਿਆਣਾ, 19 ਜੂਨ: ਪੰਜਾਬ ਪੁਲਿਸ ਦੇ ਇੱਕ ਸੇਵਾ ਮੁਕਤ ਡੀਐਸਪੀ ਵੱਲੋਂ ਖੁਦ ਨੂੰ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਸਰਾਭਾ ਨਗਰ ਵਿਚ ਰਹਿਣ ਵਾਲੇ ਬਰਜਿੰਦਰ ਸਿੰਘ ਭੁੱਲਰ ਪਿਛਲੇ ਸਾਲ ਹੀ ਬਤੌਰ ਡੀਐਸਪੀ ਸੇਵਾ ਮੁਕਤ ਹੋਇਆ ਸੀ ਤੇ ਉਸਦਾ ਪ੍ਰਵਾਰ ਤੇ ਬੱਚੇ ਵਿਦੇਸ਼ ਵਿਚ ਰਹਿ ਰਹੇ ਸਨ। ਚਰਚਾ ਮੁਤਾਬਕ ਭੁੱਲਰ ਇਕੱਲਪਣੇ ਤੋਂ ਹੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਜਿਸਦੇ ਚੱਲਦੇ ਉਸਨੇ ਇਹ ਕਦਮ ਚੂੱਕਿਆ ਹੈ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...