ਜਲੰਧਰ ’ਚ ਕਾਂਗਰਸ ਦੇ Ex Dy Mayor ਪਰਵੇਸ਼ ਤਾਂਗੜੀ ਆਪ’ਚ ਹੋਏ ਸ਼ਾਮਲ

Date:

spot_img

ਜਲੰਧਰ, 1 ਜੁਲਾਈ: ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਸਾਬਕਾ ਡਿਪਟੀ ਮੇਅਰ ਪਰਵੇਸ਼ ਤਾਂਗੜੀ, ਸਾਬਕਾ ਪੀਐਸਐਸਸੀ ਡਾਇਰੈਕਟਰ ਅਤੇ ਵਾਰਡ ਨੰਬਰ 78 ਤੋਂ ਕੌਂਸਲਰ ਜਗਦੀਸ਼ ਰਾਮ ਸਮਰਾਏ ਅਤੇ ਐਮਸੀ ਰਾਜ ਕੁਮਾਰ ਰਾਜੂ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਜਗਦੀਸ਼ ਸਮਰਾਏ ਇੱਕ ਉੱਘੇ ਨੇਤਾ ਹਨ, ਉਹ ਪੀਪੀਸੀਸੀ ਵਿੱਚ ਕਈ ਅਹੁਦਿਆਂ ’ਤੇ ਰਹਿ ਚੁੱਕੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ।

ਜਲੰਧਰ ਉਪ ਚੋਣ: ਭਾਜਪਾ ਨੂੰ ਵੱਡਾ ਝਟਕਾ, Ex ਡਿਪਟੀ ਮੇਅਰ ਆਪ ‘ਚ ਸ਼ਾਮਿਲ

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਠੀਕ ਪਹਿਲਾਂ ਇਹਨਾਂ ਸਾਰੇ ਆਗੂਆਂ ਦਾ ਆਪਣੀ ਪਾਰਟੀਆਂ ਨੂੰ ਛੱਡ ਜਾਣਾ ਭਾਜਪਾ ਅਤੇ ਕਾਂਗਰਸ ਲਈ ਵੱਡਾ ਝਟਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇੰਨ੍ਹਾਂ ਆਗੂਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ’ਚ ’ਆਪ’ ਦੇ ਉਮੀਦਵਾਰ ਮੋਹਿੰਦਰ ਭਗਤ ਇਕ ਇਮਾਨਦਾਰ ਨੇਤਾ ਹਨ, ਲੋਕ ਉਨ੍ਹਾਂ ਨੂੰ ਵੱਡੇ ਮਾਰਜਨ ਨਾਲ ਜਿਤਾਉਣਗੇ।ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਵਿਧਾਇਕ ਰਮਨ ਅਰੋੜਾ, ਗੁਰਪ੍ਰੀਤ ਸਿੰਘ ਬਨਾਵਾਲੀ ਅਤੇ ਬਰਿੰਦਰ ਗੋਇਲ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Punjab News : ਹਿਮਾਚਲ ਐਂਟਰੀ ਟੈਕਸ ‘ਤੇ ਨਵਾਂ ਵਿਵਾਦ, ਨਿਹੰਗਾਂ ਨੇ ਸ਼ੁਰੂ ਕੀਤੀ ਖਾਲਸਾ ਟੈਕਸ ਮੁਹਿੰਮ

Punjab News : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਐਂਟਰੀ...

Punjab News : ਈਡੀ ਦਫ਼ਤਰ ਪਹੁੰਚੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਉਰਫ਼ ਢਿੱਲੋਂ

Punjab News : ਪੰਜਾਬ ਦੀ ਸਿਆਸਤ ਨਾਲ ਜੁੜੇ ਮਨੀ...

Punjab News : CM ਸੈਣੀ ਦੀ ਹਾਜ਼ਰੀ ‘ਚ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਨਵਾਂ ਅਹੁਦਾ

Punjab News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ...