ਅਧਿਆਪਕਾਂ ਦੀ ਆਮ ਬਦਲੀਆਂ ਲਈ ਅਰਜ਼ੀ ਦੇਣ ਦੀ ਮਿਤੀ ਵਿੱਚ ਹੋਇਆ ਵਾਧਾ

Date:

spot_img

ਚੰਡੀਗੜ੍ਹ, 6 ਅਗਸਤ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ਵਿੱਚ 10 ਅਗਸਤ, 2024 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੋਰਟਲ 25 ਜੁਲਾਈ 2024 ਤੋਂ 5 ਅਗਸਤ 2024 ਤੱਕ ਖੋਲਿ੍ਹਆ ਗਿਆ ਸੀ ਪਰੰਤੂ ਵੈਬਸਾਈਟ ਡਾਊਨ ਹੋਣ ਕਾਰਨ ਅਧਿਆਪਕ ਆਪਣੀਆਂ ਅਰਜ਼ੀਆਂ ਦਾਇਰ ਨਹੀਂ ਕਰ ਸਕੇ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਬਦਲੀਆਂ ਸਬੰਧੀ ਆਨਲਾਈਨ ਅਰਜ਼ੀਆਂ ਦੇਣ ਦੀ ਮਿਤੀ ਵਿੱਚ 10 ਅਗਸਰਤ 2024 ਤੱਕ ਵਾਧਾ ਕੀਤਾ ਗਿਆ ਹੈ।

 

spot_img
spot_img

Share post:

Popular

More like this
Related

CM Nayab Singh Saini ने सिंगापुर स्थित सुरबाना जुरोंग का किया दौरा

👉हरियाणा में प्रस्तावित नई औद्योगिक मॉडल टाउनशिप (IMT) के...

Haryana की सड़कों की बदलेगी तस्वीर, भविष्य की जरूरत के हिसाब से बनेगी योजना

👉मार्गों की लेन बढ़ाने, बेहतर संपर्क और सड़क सुरक्षा...

MRSPTU ਅੰਤਰ-ਕਾਲਜ ਸ਼ਤਰੰਜ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਯੋਜਨ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.) ਦੇ...