Faridkot Police ਦੀ ਵੱਡੀ ਕਾਮਯਾਬੀ, ਡੇਅਰੀ ਮਾਲਕ ਤੋਂ ਫਿਰੌਤੀ ਮੰਗਣ ਵਾਲਾ ਨਾਬਾਲਗ ਕਾਬੂ

Date:

spot_img

Faridkot News: Faridkot Police ਵੱਲੋਂ ਗੈਰ ਸਮਾਜੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਇੱਕ ਡੇਅਰੀ ਮਾਲਕ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਇੱਕ ਨਾਬਾਲਗ ਮੁਲਜਮ ਨੂੰ ਕਾਬੂ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਫਰੀਦਕੋਟ ਦੇ ਐਸਐਸਪੀ ਗੁਰਵੰਸ ਸਿੰਘ ਬਰਾੜ ਨੇ ਮੀਡੀਆ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੋਟਕਪੂਰਾ ਇਲਾਕੇ ਦੇ ਪਿੰਡ ਔਲਖ ਵਿੱਚ ਡੇਅਰੀ ਦਾ ਕਾਰੋਬਾਰ ਕਰਦੇ ਇੱਕ ਵਿਅਕਤੀ ਨੂੰ 50 ਲੱਖ

ਇਹ ਵੀ ਪੜ੍ਹੋ ਬਾਬਾ ਬਕਾਲਾ ਸਾਹਿਬ ਦੀ ਸਿਆਸੀ ਕਾਨਫਰੰਸ ਵਿੱਚ ਹਿੱਸਾ ਲੈਣ ਜਾ ਰਹੇ MP ਦੀ ਸਿਹਤ ਵਿਗੜੀ, ਕਰਵਾਇਆ ਹਸਪਤਾਲ ਦਾਖਲ

ਰੁਪਏ ਦੀ ਫਿਰੋਤੀ ਦੀ ਕਾਲ ਆਈ ਸੀਅਤੇ ਫੋਨ ਕਰਨ ਵਾਲੇ ਬਦਮਾਸ਼ਾਂ ਨੇ ਧਮਕੀ ਦਿੱਤੀ ਸੀ ਕਿ ਜੇਕਰ ਡੇਅਰੀ ਮਾਲਕ ਨੇ ਪੈਸੇ ਨਾ ਦਿੱਤੇ ਤਾਂ ਉਸਦਾ ਕਤਲ ਕਰ ਦਿੱਤਾ ਜਾਵੇਗਾ। ਪੁਲਿਸ ਕੋਲ ਸੂਚਨਾ ਪੁੱਜਣ ਤੋਂ ਬਾਅਦ ਪੇਸ਼ੇਵਰ ਢੰਗ ਨਾਲ ਇਸ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਇੱਕ ਨਾਬਾਲਗ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦਕਿ ਇਸ ਮਾਮਲੇ ਵਿਚ 02 ਹੋਰ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...