ਕਿਸਾਨਾਂ ਨੇ ਬਠਿੰਡਾ ਵਿੱਚ ਪੰਜ ਥਾਵਾਂ ‘ਤੇ ਡਬਲਯੂਟੀਓ ਦੇ ਪੂਤਲੇ ਫੂਕੇ

Date:

spot_img

ਬਠਿੰਡਾ, 26 ਫਰਵਰੀ: ਯੂ ਏ ਈ (ਆਬੂਧਾਬੀ) ਵਿੱਚ ਹੋ ਰਹੀ ਵਿਸਵ ਵਪਾਰ ਸੰਸਥਾ ਦੀ ਮੀਟਿੰਗ ਦੇ ਵਿਰੋਧ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਲਾਗੂ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲਾ ਜਥੇਬੰਦੀ ਵੱਲੋਂ ਪੰਜ ਥਾਵਾਂ ‘ਤੇ ਡਬਲਯੂਟੀਓ ਦੇ ਦਿਓ ਕੱਦ ਪੂਤਲੇ ਫੂਕੇ ਗਏ। ਭੁੱਚੋ ਖੁਰਦ, ਬਠਿੰਡਾ, ਪਥਰਾਲਾ, ਤਲਵੰਡੀ ਸਾਬੋ ਤੇ ਮੌੜ ਮੰਡੀ ਵਿਖੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਦੁਆਰਾ ਇਸ ਮੌਕੇ ਵੱਡੀ ਗਿਣਤੀ ਟਰੈਕਟਰ ਦਿੱਲੀ ਵੱਲ ਮੂੰਹ ਕਰਕੇ ਸੜਕਾਂ ‘ਤੇ ਖੜੇ ਕੀਤੇ ਗਏ।

CM ਮਾਨ ਨੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਦੇ ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਦੀ ਕੀਤੀ ਨਿਯੁਕਤੀ

ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰਿਆ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਹਰਿੰਦਰ ਕੌਰ ਬਿੰਦੂ ਨੇ ਮੰਗ ਕੀਤੀ ਕਿ ਭਾਰਤ ਸਰਕਾਰ W T O ਚੋਂ ਬਾਹਰ ਆਵੇ, ਕਿਉਂਕਿ ਡਬਲਯੂਟੀਓ ਵਿੱਚ ਸ਼ਾਮਿਲ ਦੇਸ਼ਾਂ ਨੂੰ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ ਕਿ ਕਿਸਾਨਾਂ ਨੂੰ ਮਿਲਦੀਆਂ ਸਾਰੀਆਂ ਸਬਸਿਡੀਆਂ ਖਤਮ ਕੀਤੀਆਂ ਜਾਣ, ਫਸਲਾਂ ਦੀ ਸਰਕਾਰੀ ਖਰੀਦ ਬੰਦ ਕੀਤੀ ਜਾਵੇ , ਜਨਤਕ ਵੰਡ ਪ੍ਰਣਾਲੀ ਖਤਮ ਕੀਤੀ ਜਾਵੇ

ਗੁਰਦੁਆਰਾ ਸਾਹਿਬ ਦੇ ਬਾਹਰ ਗ੍ਰੰਥੀ ਸਿੰਘ ਦਾ ਗੋ.ਲੀਆ ਮਾਰ ਕੇ ਕ.ਤਲ

ਜਿਸ ਕਰਕੇ ਭਾਰਤ ਸਰਕਾਰ ਐਮਐਸਪੀ ਦੀ ਖਰੀਦ ਦਾ ਗਰੰਟੀ ਕਾਨੂੰਨ ਬਣਾਉਣ ਤੋਂ ਭੱਜ ਰਹੀ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ ਡਬਲਯੂਟੀਓ ਤੋਂ ਬਾਹਰ ਆਵੇ, ਐਮਐਸਪੀ ਸਮੇਤ ਦਿੱਲੀ ਮੋਰਚੇ ਦੀਆਂ  ਸਾਰੀਆਂ ਮੰਨੀਆਂ ਹੋਈਆਂ ਅਤੇ ਭਖਵੀਆਂ ਮੰਗਾਂ ਲਾਗੂ ਕੀਤੀਆਂ ਜਾਣ। ਅੱਜ ਦੇ ਇਕੱਠ ਨੂੰ ਬਸੰਤ ਸਿੰਘ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ , ਸੁਖਜੀਤ ਕੌਰ,ਮਾਲਣ ਕੌਰ ਕੋਠਾ ਗੁਰੂ ਨੇ ਵੀ ਸੰਬੋਧਨ ਕੀਤਾ

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...