ਫਾਜਿਲਕਾ, 7 ਦਸੰਬਰ: Fazilka news: ਐਸਐਸਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਮੁੱਖ ਅਫਸਰ ਥਾਣਾ ਸਿਟੀ ਫਾਜ਼ਿਲਕਾ ਇੰਸਪੈਕਟਰ ਲੇਖ ਰਾਜ ਦੀ ਨਿਗਰਾਨੀ ਹੇਠ 1 ਕਿਲੋਂ 800 ਗ੍ਰਾਮ ਅਫ਼ੀਮ ਸਹਿਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ ’ਤੇ ਸੁਪਨਿਆਂ ਦੀ ‘ਪਰੀ’ ਨੂੰ ਵਿਆਹੁਣ ਆਏ ‘ਲਾੜੇ’ ਤੇ ਬਰਾਤੀਆਂ ਨਾਲ ਹੋਈ ਜੱਗੋ ਤੇਰਵੀ …
ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਥਾਣੇਦਾਰ ਮਲਕੀਤ ਸਿੰਘ ਰਾਂਹੀ ਥਾਣਾ ਸਿਟੀ ਫਾਜ਼ਿਲਕਾ ਵਿਖੇ ਇਤਲਾਹ ਮਿਲਣ ’ਤੇ ਮੌਕੇ ਉਪਰ ਸ.ਥ: ਗੁਰਨਾਮ ਸਿੰਘ ਵੱਲੋ ਪੁੱਜ ਕੇ ਬਲਜੀਤ ਸਿੰਘ ਉਰਫ ਬਿੱਲਾ ਨੂੰ ਕਾਬੂ ਕਰਕੇ ਉਸਦੇ ਪਾਸ ਮੌਜੂਦ ਬੈਗ ਦੀ ਤਲਾਸ਼ੀ ਕੀਤੀ ਗਈ ਤਾਂ ਬੈਗ ਵਿਚੋ ਮੋਮੀ ਲਿਫਾਫੇ ਵਿਚੋ 01 ਕਿਲੋ 800 ਗ੍ਰਾਮ ਅਫੀਮ ਬ੍ਰਾਮਦ ਹੋਈ। ਉਸਦੇ ਵਿਰੁਧ ਪੁਲਿਸ ਵੱਲੋਂ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "Fazilka news: ਪੁਲਿਸ ਵੱਲੋ 1 ਕਿਲੋ 800 ਗ੍ਰਾਮ ਅਫੀਮ ਸਹਿਤ ਇੱਕ ਨਸ਼ਾ ਤਸਕਰ ਕਾਬੁੂ"