spot_img

ਪੁਲਿਸ ਦੀ ਸਖਤੀ ਦੇ ਬਾਵਜੂਦ ਕਿਸਾਨਾਂ ਨੂੰ ਮਿਲੀ ਵੱਡੀ ਕਾਮਯਾਬੀ, ਤੋੜੇ ਕੁਝ ਬੈਰੀਗੇਡ

Date:

spot_img

ਸ਼ੰਭੂ ਬਾਰਡਰ, 13 ਫ਼ਰਵਰੀ : ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਨੂੰ ਵੱਡੀ ਸਫਲਤਾ ਮਿਲਣ ਲੱਗੀ ਹੈ। ਹਾਲਾਂਕਿ ਪੁਲਸ ਵੱਲੋਂ ਲਗਾਤਾਰ ਹੰਝੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਜਾ ਰਹੀਆਂ ਹਨ ਅਤੇ ਡਰੋਨਾਂ ਰਾਹੀਂ ਵੀ ਅੱਥਰੂ ਗੈਸ ਦੇ ਗੋਲੇ ਭਾਰੀ ਮਾਤਰਾ ਵਿਚ ਛੱਡੇ ਜਾ ਰਹੇ ਹਨ। ਪ੍ਰੰਤੂ ਸ਼ੰਭੂ ਬਾਰਡਰ ਵੱਲ ਕਿਸਾਨ ਵਧਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸਫਲਤਾ ਵੀ ਮਿਲੀ ਰਹੀ ਹੈ। ਕਿਸਾਨਾਂ ਨੇ ਸ਼ੰਭੂ ਬਾਰਡਰ ‘ਤੇ ਲੱਗੀ ਬੈਰੀਗੇਟਿੰਗ ਵਿਚ ਪਹਿਲੀ ਬੈਰੀਗੇਡ ਪੁੱਟ ਦਿੱਤੀ ਹੈ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...