spot_img
spot_img

ਪਤੀ ਦੇ ਦੂਜੇ ਵਿਆਹ ਤੋਂ ਦੁਖੀ ਪਹਿਲੀ ਪਤਨੀ ਚੜ੍ਹੀ ਮੋਬਾਇਲ ਟਾਵਰ ‘ਤੇ !

Date:

spot_img

Ludhiana News: ਲੁਧਿਆਣਾ ਜ਼ਿਲ੍ਹੇ ਦੇ ਕਸਬਾ ਲਾਡੋਵਾਲ ਵਿਚ ਬੁੱਧਵਾਰ ਨੂੰ ਇੱਕ ਹਾਈਵੋਲਟੇਜ਼ ਡਰਾਮਾ ਦੇਖਣ ਨੂੰ ਮਿਲਿਆ। ਜਿੱਥੇ ਆਪਣੇ ਪਤੀ ਦੇ ਦੂਜੇ ਵਿਆਹ ਤੋਂ ਦੁਖੀ ਇਕ ਮਹਿਲਾ 220 ਫੁੱਟ ਉੱਚੇ ਮੋਬਾਈਲ ਟਾਵਰ ‘ਤੇ ਚੜ੍ਹ ਗਈ। ਆਪਣੇ ਪਤੀ ਵਿਰੁਧ ਕਾਨੂੰਨੀ ਕਾਰਵਾਈ ਲਈ ਅੜੀ ਇਸ ਮਹਿਲਾ ਨੂੰ ਪੁਲਿਸ ਤੇ ਪ੍ਰਵਾਰ ਵਾਲਿਆਂ ਵੱਲੋਂ ਕਰੀਬ 8 ਘੰਟਿਆਂ ਦੀ ਮੁਸ਼਼ੱਕਤ ਤੋਂ ਬਾਅਦ ਹੇਠਾਂ ਉਤਾਰਿਆ। ਸੂਚਨਾ ਮੁਤਾਬਕ ਪਿੰਡ ਬੱਗਾ ਕਲਾਂ ‘ਚ ਰਹਿਣ ਵਾਲੇ ਪਲਟੂ ਨਾਂ ਦੇ ਇੱਕ ਵਿਅਕਤੀ ਆਪਣੀ ਪਤਨੀ ਨੂੰ ਬਿਨਾਂ ਤਲਾਕ ਦਿੱਤੇ ਇਕ ਹੋਰ ਵਿਆਹ ਕਰਵਾ ਲਿਆ।

ਇਹ ਵੀ ਪੜ੍ਹੋ 👉Ferozepur ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

ਵੱਡੀ ਗੱਲ ਇਹ ਸੀ ਕਿ ਪਹਿਲੀ ਤੇ ਦੂਜੀ ਪਤਨੀ ਨੂੰ ਇਕੱਠਿਆ ਹੀ ਆਪਣੇ ਘਰ ਰੱਖਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਪਹਿਲੀ ਪਤਨੀਗਮਗਮੀ ਦੇਵੀ ਨੇ ਇਤਰਾਜ਼ ਕੀਤਾ। ਇਸ ਮਾਮਲੇ ਨੂੰ ਲੈ ਕੇ ਪਤੀ-ਪਤਨੀ ਵਿਚਕਾਰ ਲੜਾਈ ਹੋ ਗਈ ਤੇ ਪਲਟੂ ਨੇ ਗਮਗਮੀ ਦੇਵੀ ਨੂੰ ਕੁਟਾਪਾ ਚਾੜ ਦਿੱਤਾ। ਜਿਸਤੋਂ ਦੁਖੀ ਹੋ ਕੇ ਉਹ ਟਾਵਰ ‘ਤੇ ਚੜ ਗਈ। ਇਸ ਮਾਮਲੇ ਦਾ ਪਤਾ ਲੱਗਦੇ ਹੀ ਇਲਾਕੇ ਦੀ ਪੁਲਿਸ ਪਾਰਟੀ ਵੀ ਮੌਕੇ ‘ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ ਹੁਣ ਹਰ ਮੋੜ ‘ਤੇ ਦਿਖਾਈ ਦੇਵੇਗੀ Police; PCR ਦੀ ਨਫ਼ਰੀ ਵਧਾਈ

Bathinda News: Bathinda 'ਚ ਹਰ ਮੋੜ ਅਤੇ ਗਲੀ ਵਿਚ...

Bathinda Police ‘ਚ SHOs ਦੇ ਮੁੜ ਹੋਏ ਦੇ ਤਬਾਦਲੇ, ਦੇਖੋ List

Bathinda News: Bathinda Police 'ਚ SHOs ਦੇ ਤਬਾਦਲੇ ਹੋਏ...

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

👉ਯੁੱਧ ਨਸ਼ਿਆਂ ਵਿਰੁੱਧ ਦੇ 500ਵੇਂ ਦਿਨ 30.5 ਕਿਲੋ ਹੈਰੋਇਨ...