Tuesday, February 3, 2026

ਪੁਲਿਸ ਵੱਲੋਂ ਮੁਕਾ.ਬਲੇ ਤੋਂ ਬਾਅਦ ਜਲੰਧਰ ’ਚ ਪੰਜ ਬਦਮਾਸ਼ ਕਾਬੂ,ਦੋ ਹੋਏ ਜ.ਖ਼ਮੀ

Date:

spot_img

ਜਲੰਧਰ, 15 ਸਤੰਬਰ: ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਮੁਕਾਬਲੇ ਤੋਂ ਬਾਅਦ ਪੰਜ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿੱਚੋ ਦੋ ਗੰਭੀਰ ਰੂਪ ਵਿੱਚ ਜ਼ਖਮੀ ਹਨ। ਕਥਿਤ ਦੋਸ਼ੀਆਂ ਕੋਲੋਂ 2 ਪਿਸਤੌਲ ਤੇ ਇੱਕ ਦੇਸੀ ਕੱਟਾ ਵੀ ਬਰਾਮਦ ਹੋਇਆ ਹੈ। ਮੁਢਲੀ ਸੂਚਨਾ ਮੁਤਾਬਕ ਇਹ ਗਿਰੋਹ ਕਥਿਤ ਤੌਰ ’ਤੇ ਸੁਪਾਰੀ ਲੈ ਕੇ ਕਾਰਵਾਈ ਕਰਦੇ ਸਨ।

ਦੋਸਤਾਂ ਨਾਲ ਹੇਮਕੁੰਡ ਸਾਹਿਬ ਯਾਤਰਾ ’ਤੇ ਚੱਲੇ ਦੋ ਦੋਸਤਾਂ ਉਪਰ ਸ਼ਰਾਬੀ ਨੇ ਚੜਾਈ ਕਾਰ,ਹੋਈ ਮੌ+ਤ

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਗਿਰੋਹ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕੈਨੇਡਾ-ਅਧਾਰਤ ਹੈਂਡਲਰ ਸਮੇਤ ਚਾਰ ਹੋਰ ਸ਼ੱਕੀ ਨਾਮਜ਼ਦ ਕੀਤੇ ਗਏ ਹਨ। ਮੁਢਲੀ ਸੂਚਨਾ ਮੁਤਾਬਕ ਕਥਿਤ ਦੋਸ਼ੀਆਂ ਨੇ ਪਿਛਲੇ ਦਿਨੀਂ ਇੱਕ ਵਕੀਲ ’ਤੇ ਵੀ ਫ਼ਾਈਰਿੰਗ ਕੀਤੀ ਸੀ। ਜਿਸਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਵਿਚ ਆਈਆਂ ਤਸਵੀਰਾਂ ਦੇ ਆਧਾਰ ’ਤੇ ਇੰਨ੍ਹਾਂ ਦੀ ਪਹਿਚਾਣ ਕੀਤੀ ਸੀ। ਫ਼ਿਲਹਾਲ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here

Share post:

spot_img

Popular

More like this
Related

Malwa College Bathinda ਵਿਖੇ ਅੰਤਰ-ਸਕੂਲ ਕਲਾ ਮੇਲਾ 2026; ਜੋਸ਼-ਓ-ਫ਼ਰੋਸ਼ ਨਾਲ ਕਰਵਾਇਆ ਗਿਆ

Bathinda News:ਮਾਲਵਾ ਕਾਲਜ ਬਠਿੰਡਾ ਵਿਖੇ ਅੰਤਰ-ਸਕੂਲ ਕਲਾ-ਮੇਲਾ Talent Hunt-2026...

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

👉ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ,...

Punjab ‘ਚ 16 ਕਾਨੂੰਗੋ ਨੂੰ ਨਾਇਬ ਤਹਿਸੀਲਦਾਰ ਵਜੋਂ ਮਿਲੀ ਤਰੱਕੀ; ਮਾਲ ਮੰਤਰੀ ਨੇ ਸੌਂਪੇ ਤਰੱਕੀ ਪੱਤਰ

Punjab News:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ...