ਸਬ ਇੰਸਪੈਕਟਰ ਸਮੇਤ ਪੰਜ ਪੁਲਿਸ ਮੁਲਾਜਮ ਮੁਅੱਤਲ, ਜਾਣੋਂ ਮਾਮਲਾ

Date:

spot_img

Chandigarh News: ਬੀਤੇ ਦਿਨੀਂ ਚੰਡੀਗੜ੍ਹ ਦੇ ਸੈਕਟਰ 11 ਦੇ ਵਿਚ ਸਥਿਤ ਮਸ਼ਹੂਰ ਕੁਮਾਰ ਮੈਡੀਕਲ ਸਟੋਰ ਉੱਪਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਵਿਭਾਗ ਨੇ ਬੁੱਧਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਇੱਕ ਸਬ-ਇੰਸਪੈਕਟਰ ਸਮੇਤ ਪੰਜ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਮੁਢਲੀ ਜਾਂਚ ਤੋਂ ਬਾਅਦ ਕੀਤੀ ਗਈ ਹੈ।

ਇਹ ਵੀ ਪੜ੍ਹੋ 👉ਪਤੀ ਦੇ ਦੂਜੇ ਵਿਆਹ ਤੋਂ ਦੁਖੀ ਪਹਿਲੀ ਪਤਨੀ ਚੜ੍ਹੀ ਮੋਬਾਇਲ ਟਾਵਰ ‘ਤੇ !

ਇਸ ਜਾਂਚ ਵਿਚ ਉਕਤ ਪੁਲਿਸ ਮੁਲਾਜਮਾਂ ‘ਤੇ ਲਾਪਰਵਾਹੀ ਦੇ ਦੋਸ਼ ਲੱਗੇ ਹਨ, ਜਿੰਨ੍ਹਾਂ ਦੀ ਅਣਗਹਿਲੀ ਕਾਰਨ ਮੈਡੀਕਲ ਸਟੋਰ ਦੇ ਕੈਸ਼ੀਅਰ ਦਾ ਕਤਲ ਕਰਨ ਵਾਲੇ ਮੁਲਜ਼ਮ ਭੱਜਣ ਵਿਚ ਸਫ਼ਲ ਰਹੇ। ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਤਿੰਨ ਮਹਿਲਾ ਪੁਲਿਸ ਕਰਮਚਾਰਨਾਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ 👉Ferozepur ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

ਉਧਰ, ਜਾਂਚ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਅਸਲ ਵਿਚ ਸ਼ੂਟਰਾਂ ਦੇ ਨਿਸ਼ਾਨੇ ’ਤੇ ਮ੍ਰਿਤਕ ਕੈਸ਼ੀਅਰ ਜਾਨਕੀਦਾਸ ਨਹੀਂ ਸੀ, ਬਲਕਿ ਸਟੋਰ ਦਾ ਮਾਲਕ ਸੀ ਪ੍ਰੰਤੂ ਸੂਟਰਾਂ ਨੂੰ ਉਸਦੀ ਪੂਰੀ ਪਹਿਚਾਣ ਨਾ ਹੋਣ ਕਾਰਨ ਇਹ ਵਾਰਦਾਤ ਹੋਈ ਹੈ। ਦਸਿਆ ਜਾ ਰਿਹਾ ਕਿ ਇਸ ਮਾਮਲੇ ਵਿਚ ਪੁਲਿਸ ਵੱਲੋਂ ਕੁੱਝ ਮੁਲਜਮਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ, ਜਿੰਨ੍ਹਾਂ ਕੋਲੋਂ ਪੁਛਗਿਛ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...

प्रदेशभर में आज दिखेगा सेवा का संकल्प, होंगे अनेक जन कल्याणकारी कार्यक्रम

👉मुख्यमंत्री ने सेवा संकल्प अभियान की तैयारियों की समीक्षा...

18 ਸਾਲਾਂ ਦਾ ਇੰਤਜ਼ਾਰ ਖਤਮ, ਹੁਣ ਆਦਰਸ਼ ਸੜਕਾਂ ’ਤੇ ਚੱਲਣਗੇ ਆਦਰਸ਼ ਨਗਰ ਵਾਸੀ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 1 ਵਿੱਚ...