Punjab News: Flood in Punjab; ਪੰਜਾਬ ਵਿੱਚ ਚੱਲ ਰਹੇ ਮੌਜੂਦਾ ਹੜ੍ਹਾਂ ਦੇ ਸੰਕਟ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪੀੜ੍ਹਤਾਂ ਨੂੰ ਮਿਲਣ ਜਾਣਗੇ। ਉਹ ਅੱਜ ਹੁਸ਼ਿਆਰਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਨਾਲ ਹੀ ਰਾਹਤ ਕੇਂਦਰ ਵਿੱਚ ਮੌਜੂਦ ਲੋਕਾਂ ਨੂੰ ਵੀ ਮਿਲਣਗੇ। ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਸ: ਮਾਨ ਟਾਂਡਾ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕਰਨਗੇ।
ਇਹ ਵੀ ਪੜ੍ਹੋ Big News; ਸਕੂਲਾਂ ਤੋਂ ਬਾਅਦ ਹੁਣ ਕਾਲਜ-ਯੂਨੀਵਰਸਿਟੀਆਂ ਵੀ ਹੋਈਆਂ ਬੰਦ
ਇਸ ਦੌਰਾਨ ਉਹ ਪੰਜਾਬ ਸਰਕਾਰ ਵੱਲੋਂ ਵਿੱਢੇ ਰਾਹਤ ਕਾਰਜ਼ਾਂ ਦਾ ਜਾਇਜ਼ਾ ਲੈਣਗੇ ਅਤੇ ਅਧਿਕਾਰੀਆਂ ਨੂੰ ਹਿਦਾਇਤਾਂ ਵੀ ਜਾਰੀ ਕਰਨਗੇ। ਦਸਣਾ ਬਣਦਾ ਹੈ ਕਿ ਮੌਜੂਦਾ ਸਮੇਂ ਪੂਰੀ ਆਪ ਵਜ਼ਾਰਤ ਦੇ ਵਜ਼ੀਰ ਅਤੇ ਉੱਚ ਸਿਵਲ ਤੇ ਪੁਲਿਸ ਅਧਿਕਾਰੀ ਵੀ ਹੜ੍ਹ ਰਾਹਤ ਕਾਰਜ਼ਾਂ ਵਿਚ ਜੁਟੇ ਹੋਏ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













