Congress ‘ਚ ਸ਼ਾਮਲ ਹੋਇਆ AAP ਦਾ ਸਾਬਕਾ ਉਮੀਦਵਾਰ ਹੋਇਆ

Date:

spot_img

Patiala News: ਸੂਬੇ ‘ਚ ਇੰਨੀਂ ਦਿਨੀਂ ‘ਚੰਨੀ ਵਰਸਜ਼ ਵੜਿੰਗ’ ਦੇ ਘੋਲ ‘ਚ ਫ਼ਸੀ ਕਾਂਗਰਸ ਹੁਣ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਭੂਪੇਸ਼ ਬਘੇਲ ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ‘ਹਰ ਬੂਥ ‘ਤੇ ਕਾਂਗਰਸ ਮਜਬੂਤ’ ਪ੍ਰੋਗਰਾਮ ਕਰ ਰਹੀ ਹੈ। ਹਾਲਾਂਕਿ ਇੰਨ੍ਹਾਂ ਪ੍ਰੋਗਰਾਮਾਂ ਦੌਰਾਨ ਚੰਨੀ ਸਮਰਥਕਾਂ ਵੱਲੋਂ ਆਪਣੇ ਆਗੂ ਦੇ ਹੱਕ ਵਿਚ ਨਾਅਰੇਬਾਜ਼ੀ ਕਰਕੇ ਮਾਹੌਲ ਨੂੰ ਭਖਾਇਆ ਜਾ ਰਿਹਾ।

ਇਹ ਵੀ ਪੜ੍ਹੋ 👉Bhagwant Mann Govt ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਇਸੇ ਕੜੀ ਤਹਿਤ ਹੁਣ ਪਾਰਟੀ ਵੱਲੋਂ ਬੀਤੇ ਕੱਲ ਪਟਿਆਲਾ ‘ਚ ਰੱਖੇ ਪ੍ਰੋਗਰਾਮ ਦੌਰਾਨ ਸ਼ੁਤਰਾਣਾ ਹਲਕੇ ਦੀ ਇੱਕ ਮਹਿਲਾ ਆਗੂ ਨੂੰ ਕਾਂਗਰਸ ਵਿਚ ਸ਼ਾਮਲ ਕੀਤਾ ਹੈ, ਜਿਸਨੇ 2017 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ। ਪਲਵਿੰਦਰ ਕੌਰ ਨਾਂ ਦੀ ਇਸ ਮਹਿਲਾ ਆਗੂ ਨੇ ਉਕਤ ਚੋਣ ਵਿਚ ਕਾਂਗਰਸ ਦੀ ਹਨੇਰੀ ਦੇ ਬਾਵਜੂਦ 32,000 ਵੋਟਾਂ ਪ੍ਰਾਪਤ ਕੀਤੀਆਂ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...

प्रदेशभर में आज दिखेगा सेवा का संकल्प, होंगे अनेक जन कल्याणकारी कार्यक्रम

👉मुख्यमंत्री ने सेवा संकल्प अभियान की तैयारियों की समीक्षा...

18 ਸਾਲਾਂ ਦਾ ਇੰਤਜ਼ਾਰ ਖਤਮ, ਹੁਣ ਆਦਰਸ਼ ਸੜਕਾਂ ’ਤੇ ਚੱਲਣਗੇ ਆਦਰਸ਼ ਨਗਰ ਵਾਸੀ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 1 ਵਿੱਚ...