ਸਾਬਕਾ ਚੇਅਰਮੈਨ ਗੁਰਪ੍ਰੀਤ ਮਲੂਕਾ ਨੇ 19 ਨੂੰ ਹੋਣ ਵਾਲੀ ਯੂਥ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Date:

spot_img

ਬਠਿੰਡਾ, 18 ਦਸੰਬਰ: ਭਲਕੇ 19 ਦਸੰਬਰ ਨੂੰ ਹਲਕਾ ਮੋੜ ਦੇ ਪਿੰਡ ਬਦਿਆਲਾ ’ਚ ਹੋਣ ਜਾ ਰਹੀ ਯੂਥ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਤੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਜਾਇਜ਼ਾ ਲਿਆ ਗਿਆ। ਇਹ ਰੈਲੀ ਹਲਕੇ ਦੇ ਮੁੱਖ ਸੇਵਾਦਾਰ ਤੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਜਿੰਝਰ ਵੱਲੋ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਨੇ ਦਸਿਆ ਕਿ ਰੈਲੀ ਨੂੰ ਲੈ ਕੇ ਹਲਕੇ ਦੀ ਜਥੇਬੰਦੀ ਤੋਂ ਇਲਾਵਾ ਆਮ ਲੋਕਾਂ ਚ ਵੀ ਭਾਰੀ ਉਤਸ਼ਾਹ ਹੈ।

ਸਲੱਮ ਏਰੀਏ ਤੇ ਲੇਬਰ ਕਲੋਨੀ ਦੇ ਬੱਚਿਆਂ ਨੂੰ ਸਿੱਖਿਆ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ : ਡਿਪਟੀ ਕਮਿਸ਼ਨਰ

ਸੂਬੇ ਦੇ ਨੌਜਵਾਨ ਲਗਾਤਾਰ ਅਕਾਲੀ ਦਲ ਦੇ ਹੱਕ ਚ ਲਾਮਬੰਦ ਹੋ ਰਹੇ ਹਨ ਅਤੇ ਲੱਖਾਂ ਦੀ ਗਿਣਤੀ ਚ ਹੋ ਰਹੀ ਭਰਤੀ ਪਾਰਟੀ ਲਈ ਸ਼ੁੱਭ ਸੰਕੇਤ ਹੈ। ਇਸ ਮੌਕੇ ਯੂਥ ਆਗੂ ਸੰਦੀਪ ਸਿੰਘ ਬਾਠ, ਸਰਕਲ ਪ੍ਰਧਾਨ ਜਸਵੀਰ ਸਿੰਘ ਬਦਿਆਲਾ, ਰਾਜਦੀਪ ਸਿੰਘ ਕਾਲਾ, ਪ੍ਰੀਤਮ ਸਿੰਘ, ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ ਜੈਦ, ਲਵਪ੍ਰੀਤ ਸਿੰਘ, ਹਰਮਨ ਸਿੰਘ, ਜਰਨੈਲ ਸਿੰਘ ਪੱਪੀ, ਮੁਨੀਸ਼ ਗਰਗ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਤੋਂ ਇਲਾਵਾ ਅਕਾਲੀ ਵਰਕਰ ਹਾਜਰ ਸਨ।

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...