ਕਾਂਗਰਸ ਦੇ ਸਾਬਕਾ MLA ਰਮਿੰਦਰ ਆਵਲਾ ਹੋਏ ਅਕਾਲੀ ਦਲ ਵਿੱਚ ਸ਼ਾਮਲ

Date:

spot_img

Chandigarh News: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਐਤਵਾਰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦ ਕਾਂਗਰਸ ਦੇ ਸਾਬਕਾ MLA ਰਮਿੰਦਰ ਆਵਲਾ ਨੇ ਸ਼ਮੂਲੀਅਤ ਕਰ ਲਈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਦੱਸਣਾ ਬਣਦਾ ਹੈ ਕਿ ਜਲਾਲਾਬਾਦ ਹਲਕੇ ਤੋਂ ਸਾਲ 2019 ਵਿੱਚ ਹੋਈ ਉਪ ਚੋਣ ਵਿਚ ਵਿਧਾਇਕ ਚੁਣੇ ਗਏ ਸਨ।

ਇਹ ਵੀ ਪੜ੍ਹੋ 👉Bathinda ਦੇ flipkart Store ‘ਚੋਂ ਕਰੋੜਾਂ ਦੀ ਚੋਰੀ; ਘਰ ਦੇ ਭੇਤੀਆਂ ਨੇ ‘ਲੰਕਾ’ ਢਾਹੀ, ਦੋ ਮੁਲਾਜ਼ਮ ਕਾਬੂ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Big News; Cong ਦੇ ਇੱਕ ਧਨਾਢ ਸਾਬਕਾ MLA ਵੱਲੋਂ Akali Dal ਦੀ ‘ਤੱਕੜੀ’ ਵਿਚ ਤੁਲਣ ਦੀ ਤਿਆਰੀ!

Punjab News : ਮਾਲਵੇ ਦੀ ਸਿਆਸਤ ਵਿਚ ਐਤਵਾਰ ਨੂੰ...

Bathinda ਦੇ flipkart Store ‘ਚੋਂ ਕਰੋੜਾਂ ਦੀ ਚੋਰੀ; ਘਰ ਦੇ ਭੇਤੀਆਂ ਨੇ ‘ਲੰਕਾ’ ਢਾਹੀ, ਦੋ ਮੁਲਾਜ਼ਮ ਕਾਬੂ

Bathinda News: ਲੰਘੀ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ Bathinda...