ਸਾਬਕਾ MP ਸਿਮਰਨਜੀਤ ਸਿੰਘ ਮਾਨ ਦਾ MP ਕੰਗਨਾ ਰਣੌਤ ‘ਤੇ ਵਿਵਾਦਤ ਬਿਆਨ

Date:

spot_img

ਚੰਡੀਗੜ੍ਹ, 29 ਅਗਸਤ: ਸਾਬਕਾ MP ਸਿਮਰਨਜੀਤ ਸਿੰਘ ਮਾਨ ਦਾ MP ਕੰਗਨਾ ਰਣੌਤ ‘ਤੇ ਇਕ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕੀ ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ। ਸਿਮਰਨਜੀਤ ਮਾਨ ਨੇ ਕਿਹਾ ਉਨ੍ਹਾਂ ਨੂੰ ਪੁੱਛੋ ਰੇਪ ਕਿਵੇਂ ਹੁੰਦਾ ਹੈ। ਆਪਣੇ ਇਸ ਬਿਆਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਕਾਫੀ ਸੁਰਖੀਆਂ ਵਿਚ ਆ ਗਏ ਹਨ। ਦੱਸ ਦੇਈਏ ਕਿ ਇਕ ਨੀਜੀ ਚੈਨਲ ਨਾਲ ਇੰਟਰਵਿਊ ਦੌਰਾਨ MP ਕੰਗਨਾ ਰਣੌਤ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਰੇਪ ਹੋਏ ਅਤੇ ਓਥੇ ਲੋਕਾਂ ਨੂੰ ਮਾਰ ਕੇ ਲਾਸ਼ਾਂ ਨੂੰ ਲਟਕਾਇਆ ਗਿਆ।

ਪੰਜਾਬ ਕੈਬਨਿਟ ਮੀਟਿੰਗ ਵਿਚ ਲਏ ਗਏ ਕਈ ਅਹਿਮ ਫੈਸਲੇ

ਜਿਸ ਤੋਂ ਬਾਅਦ ਕੰਗਨਾ ਰਣੌਤ ਦਾ ਇਹ ਬਿਆਨ ਸੁਰਖੀਆਂ ਵਿੱਚ ਸੀ, ਸਾਰੇ ਇਸ ਦੀ ਨਿਖੇਧੀ ਕਰ ਰਹੇ ਸਨ। ਹਲਾਂਕਿ BJP ਵੱਲੋਂ ਵੀ ਕੰਗਨਾ ਨੂੰ ਤਲਬ ਕੀਤਾ ਗਿਆ ਅਤੇ ਨਰਾਜ਼ਗੀ ਜ਼ਾਹਰ ਕੀਤੀ ਗਈ ਕਿ ਇਸ ਤਰ੍ਹਾਂ ਦਾ ਬਿਆਨ ਕਿਉਂ ਦਿੱਤਾ ਗਿਆ। ਇਸ ਤੋਂ ਇਲਾਵਾ ਸ਼ੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿਚ ਕੰਗਨਾ ਰਣੌਤ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ। ਅਸਲ ‘ਚ ਇਹ ਵੀਡੀਓ X ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਕੰਗਨਾ ਰਣੌਤ ਨੂੰ ਚੱਪਲਾਂ ਨਾਲ ਮਾਰਨ ਅਤੇ ਉਸਦਾ ਸਿਰ ਕਲਮ ਕਰਨ ਦੀ ਧਮਕੀ ਮਿਲ ਰਹੀ ਹੈ।

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...