Big News: ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਭਾਜਪਾ ‘ਚ ਸ਼ਾਮਲ

Date:

spot_img

ਨਵੀਂ ਦਿੱਲੀ, 4 ਮਈ: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲਗਾਤਾਰ ਝਟਕੇ ਲੱਗਦੇ ਹੋਏ ਨਜ਼ਰ ਆ ਰਹੇ ਹਨ। ਹੁਣ ਇੱਕ ਵਾਰ ਫਿਰ ਤੋਂ ਦਿੱਲੀ ਵਿਚ ਕਾਂਗਰਸ ਨੂਮ ਵੱਡਾ ਝਟਕਾ ਲੱਗਿਆ ਹੈ। ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਹੁਣ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਉਹਨਾਂ ਵੱਲੋਂ ਬੀਤੀ 28 ਅਪ੍ਰੈਲ ਨੂੰ ਦਿੱਲੀ ਕਾਂਗਰਸ ਪ੍ਰਧਾਨ ਦੇ ਪਦ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ।

ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ: ਵੜਿੰਗ

ਉਹਨਾਂ ਨੇ ਅਸਤੀਫਾ ਦੇਣ ਦਾ ਕਾਰਨ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਇੰਡੀਆ ਗਠਜੋੜ ਦੱਸਿਆ ਸੀ । ਹਾਲਾਂਕਿ ਉਹਨਾਂ ਨੇ ਕਿਹਾ ਸੀ ਕਿ ਉਹ ਪਾਰਟੀ ਨਹੀਂ ਛੱਡਣਗੇ। ਹੁਣ ਦੇਖਣਾ ਹੋਵੇਗਾ ਕਿ ਲਵਲੀ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਕਾਂਗਰਸ ਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਕਿੰਨਾ ਵੱਡਾ ਨੁਕਸਾਨ ਹੁੰਦਾ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...