
ਨਵੀਂ ਦਿੱਲੀ: ਮਰਹੂਮ ਧ ਗਏ ਹਨ। ਡਾ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਨਿਗਮਬੋਧ ਘਾਟ ‘ਤੇ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੰਤਿਮ ਸੰਸਕਾਰ ‘ਚ ਹਾਜ਼ਰੀ ਭਰੀ ਗਈ। ਵੱਡੀ ਬੇਟੀ ਉਪਿੰਦਰ ਸਿੰਘ (65), ਦੂਜੀ ਬੇਟੀ ਦਮਨ ਸਿੰਘ (61) ਅਤੇ ਤੀਜੀ ਬੇਟੀ ਅੰਮ੍ਰਿਤ ਸਿੰਘ (58) ਅੰਤਿਮ ਸਸਕਾਰ ਮੌਕੇ ਮੌਜੂਦ ਹਨ।
ਡਾ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅੱਜ, ਦਰਸ਼ਨਾਂ ਲਈ ਮ੍ਰਿਤਕ ਦੇਹ ਕਾਂਗਰਸ ਭਵਨ ਰੱਖੀ
ਵੱਡੀ ਬੇਟੀ ਉਪਿੰਦਰ ਸਿੰਘ (65), ਦੂਜੀ ਬੇਟੀ ਦਮਨ ਸਿੰਘ (61) ਅਤੇ ਤੀਜੀ ਬੇਟੀ ਅੰਮ੍ਰਿਤ ਸਿੰਘ (58) ਅੰਤਿਮ ਸਸਕਾਰ ਮੌਕੇ ਮੌਜੂਦ ਹਨ। ਸਸਕਾਰ ਮੌਕੇ ਵੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਮਨਪਸੰਦ ਨੀਲੀ ਪੱਗ ਬੰਨ੍ਹੀ ਗਈ ਸੀ। ਕੈਂਬਰਿਜ ਯੂਨੀਵਰਸਿਟੀ ਨੂੰ ਯਾਦ ਕਰਨ ਲਈ, ਉਨ੍ਹਾਂ ਨੇ ਇਸ ਦੇ ਇੱਕ ਰੰਗ ਨੂੰ ਆਪਣੀ ਪੱਗ ਦਾ ਸਿਗਨੇਚਰ ਰੰਗ ਬਣਾਇਆ। ਭਾਰਤੀ ਫੌਜ ਵੱਲੋਂ ਵੀ ਡਾ ਮਨਮੋਹਨ ਸਿੰਘ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
LIVE: Last rites of former PM Dr. Manmohan Singh Ji https://t.co/5chrkAK4PU
— Rahul Gandhi (@RahulGandhi) December 28, 2024




