Ludhiana ‘ਚ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ!

Date:

spot_img

Ludhiana News : Ludhiana ਦੇ ਪਿੰਡ ਮਾਨੇਵਾਲ ਦੇ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਨਵਤੇਜ ਸਿੰਘ ਉਰਫ ਨੀਟੂ ਘਟਨਾ ਸਮੇਂ ਇਨੋਵਾ ਕਾਰ ‘ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ।

ਇਹ ਵੀ ਪੜ੍ਹੋ 👉Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

ਇਸ ਦੌਰਾਨ ਟੋਲ ਪਲਾਜ਼ਾ ਨੇੜੇ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਉਸਨੂੰ ਘੇਰ ਕੇ ਗੋਲੀਆਂ ਮਾਰ ਦਿੱਤੀਆਂ। ਹਾਲੇ ਤੱਕ ਕਤਲ ਦੇ ਪਿੱਛੇ ਰੰਜਿਸ਼ ਜਾਂ ਹੋਰ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...