ਸਾਬਕਾ SSP ਦਾ ਗੋਲੀਆਂ ਮਾਰ ਕੇ ਕ+ਤਲ

Date:

spot_img

ਜੰਮੂ: ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਹੋਏ ਅੱਤਵਾਦੀਆਂ ਦੇ ਹਮਲੇ ‘ਚ ਚਾਰ ਜਵਾਨ ਸ਼ਹੀਦ ਹੋਏ ਸੀ। ਹਾਲੇ ਭਾਰਤ ਦੇ ਲੋਕ ਇਨ੍ਹਾਂ ਜਵਾਨਾ ਨੂੰ ਬੜੇ ਹੀ ਭਰੇ ਦਿਲ ਦੇ ਨਾਲ ਸ਼ਰਧਾਂਜਲੀ ਦੇ ਰਹੇ ਸੀ ਕਿ ਹੁਣ ਅੱਤਵਾਦੀਆਂ ਨੇ ਬਾਰਾਮੂਲਾ ਦੇ ਜੈਂਟਮੁੱਲਾ ਵਿਖੇ ਸੇਵਾਮੁਕਤ SSP ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਕਤਲ ਠੀਕ ਉਸ ਸਮੇਂ ਕੀਤਾ ਗਿਆ ਜਦੋਂ ਸਾਬਕਾ ਪੁਲਿਸ ਅਧਿਕਾਰੀ ਮੁਹੰਮਦ ਸ਼ਫੀ ਮੀਰ ਬਾਰਾਮੂਲਾ ਦੇ ਗੈਂਟਮੁੱਲਾ ਵਿੱਚ ਮਸਜਿਦ ਵਿੱਚ ਨਮਾਜ਼ ਅਦਾ ਕਰ ਰਹੇ ਸਨ।

ਹਰੀਸ਼ ਚੌਧਰੀ ਦੀ ਥਾਂ ਹੁਣ ਦੀਵੇਂਦਰ ਯਾਦਵ ਹੋਣਗੇ ਪੰਜਾਬ ਕਾਂਗਰਸ ਦੇ ਇੰਚਾਰਜ

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਧਿਕਾਰੀ ਨੂੰ ਗੋਲੀ ਮਾਰਨ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ ਹਨ। ਭਾਰਤੀ ਫੌਜ ਵੱਲੋਂ ਨੇੜਲੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਅੱਤਵਾਦੀਆਂ ਨੂੰ ਫੜਨ ਲਈ ਸਰਚ ਆਪਰੇਸ਼ਨ ਵੀ ਜਾਰੀ ਹੈ। ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿਚ ਅੱਤਵਾਧੀਆਂ ਦੀ ਗੱਤੀਵਿਧੀਆਂ ‘ਚ ਵਾਧਾ ਦੇਖਣ ਨੂੰ ਮਿਲਿਆ ਹੈ।

spot_img
spot_img
spot_img

Share post:

Popular

More like this
Related

ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ: ਸੁਖਬੀਰ ਸਿੰਘ ਬਾਦਲ

👉ਪਟਿਆਲਾ, ਸਮਾਣਾ ਤੇ ਸ਼ੁਤਰਾਣਾ ਵਿਚ ਵਪਾਰੀਆਂ ਤੇ ਉਦਯੋਗਪਤੀਆਂ ਦੀ...