ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਰਾਸ਼ਟਰਪਤੀ ਅਹੁਦੇ ਲਈ ਅਯੋਗ ਕਰਾਰ

Date:

spot_img

ਅਮਰੀਕਾ: ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੋਲੋਰਾਡੋ ਸੂਬੇ ਦੀ ਮੁੱਖ ਅਦਾਲਤ ਦੀ ਮੁੱਖ ਅਦਾਲਤ ਤੋਂ ਵੱਡਾ ਝੱਟਕਾ ਲੱਗਾ ਹੈ। ਅਦਾਲਤ ਨੇ ਟਰੰਪ ਨੂੰ ਅਮਰੀਕੀ ਕੈਪੀਟਲ ਹਿੰਸਾ ਮਾਮਲੇ ‘ਚ ਅਮਰੀਕੀ ਸੰਵਿਧਾਨ ਦੇ ਤਹਿਤ ਰਾਸ਼ਟਰਪਤੀ ਅਹੁਦੇ ਲਈ ਅਯੋਗ ਕਰਾਰ ਦਿੱਤਾ ਹੈ।

“ਬਾਜਵਾ ਸਾਹਿਬ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਵੇਲੇ ਤਾਂ ਤੁਸੀਂ ਸਿਸਵਾਂ ਫਾਰਮ ‘ਤੇ ਜਾਕੇ ਕੈਪਟਨ ਅਮਰਿੰਦਰ ਨਾਲ ਪਿਆਰ ਪੀਂਘਾਂ ਝੂਟਦੇ ਸੀ”: ਨਵਜੋਤ ਸਿੰਘ ਸਿੱਧੂ

ਅਦਾਲਤ ਨੇ ਵ੍ਹਾਈਟ ਹਾਊਸ ਦੀ ਦੌੜ ਲਈ ਰਿਪਬਲਿਕਨ ਪਾਰਟੀ ਦੇ ਮੁੱਖ ਦਾਅਵੇਦਾਰ ਟਰੰਪ ਨੂੰ ਰਾਸ਼ਟਰਪਤੀ ਅਹੁਦੇ ਲਈ ਸੂਬੇ ਦੀ ਮੁੱਢਲੀ ਵੋਟਿੰਗ ਤੋਂ ਹਟਾ ਦਿਤਾ ਹੈ। ਅਮਰੀਕਾ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਨੂੰ ਅਯੋਗ ਠਹਿਰਾਉਣ ਲਈ 14ਵੀਂ ਸੋਧ ਦੀ ਧਾਰਾ 3 ਦੀ ਵਰਤੋਂ ਕੀਤੀ ਗਈ ਹੈ।

spot_img
spot_img
spot_img

Share post:

Popular

More like this
Related

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਅਹਿਮ ਮੀਟਿੰਗ ਅੱਜ

Amritsar News: ਅੱਜ ਅੰਮ੍ਰਿਤਸਰ ਵਿਖੇ ‘ਜਾਗਤ ਜੋਤ ਸ੍ਰੀ ਗੁਰੂ...

CM Nayab Singh Saini ने की शहरी स्वामित्व योजना की समीक्षा

👉शहरी स्वामित्व योजना के तहत दुकानों के मालिकाना हक...