Tuesday, February 3, 2026

ਪੰਜਾਬ ਕੈਬਨਿਟ ‘ਚੋ ਚਾਰ ਮੰਤਰੀਆਂ ਦੀ ਹੋਵੇਗੀ ਛੁੱਟੀ!

Date:

spot_img

ਚੰਡੀਗੜ੍ਹ: ਕੱਲ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਹਾ ਰਹੀ ਹੈ। ਮੀਟਿੰਗ ਤੋਂ ਪਹਿਲਾ ਸਿਆਸੀ ਗਲੀਆਰਿਆਂ ‘ਚ ਚਰਚਾ ਹੈ ਕਿ ਸੀ.ਐਮ ਭਗਵੰਤ ਮਾਨ ਵਾਲੀ ਆਮ ਆਦਮੀ ਪਾਰਟੀ ਆਪਣੇ ਖਾਸ ਚਾਰ ਵਜ਼ੀਰਾਂ ਦੀ ਛੁੱਟੀ ਕਰ ਸਕਦੀ ਹੈ। ਹਲਾਂਕਿ ਇਹ ਖ਼ਬਰਾਂ ਸੂਤਰਾਂ ਮੁਤਾਬਕ ਸਾਹਮਣੇ ਆ ਰਹੀਆਂ ਹਨ ਪਰ ਪੰਜਾਬੀ ਖ਼ਬਰਸਾਰ ਫਿਲਾਹਲ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ।

ਡੇਢ ਦਹਾਕੇ ਤੋਂ ਪਿੰਡ ਰੱਖੜਾ ਦੇ ਬੇਆਬਾਦ ਪਏ ਖੇਡ ਸਟੇਡੀਅਮ ਦੀ 60 ਲੱਖ ਰੁਪਏ ਨਾਲ ਬਦਲੇਗੀ ਨੁਹਾਰ-ਜੌੜਾਮਾਜਰਾ

ਜੇਕਰ ਖ਼ਬਰਾਂ ਦੀ ਮਨੀਏ ਤਾਂ ਕੈਬਨਿਟ ਦੇ ਨਵੇਂ ਵਜ਼ੀਰਾਂ ਨੂੰ ਸੋਮਵਾਰ ਨੂੰ ਰਾਜ ਭਵਨ ਵਿਚ ਸਹੁੰ ਚੁਕਾਏ ਜਾਣ ਦੀ ਸੰਭਾਵਨਾ ਹੈ। ਅਹਿਮ ਸੂਤਰਾਂ ਅਨੁਸਾਰ ਚੇਤਨ ਸਿੰਘ ਜੌੜਾਮਾਜਰਾ, ਬ੍ਰਹ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਦੀ ਕੈਬਨਿਟ ’ਚੋਂ ਛੁੱਟੀ ਹੋ ਸਕਦੀ ਹੈ। ਦੂਜੇ ਪਾਸੇ ਬਰਿੰਦਰ ਕੁਮਾਰ ਗੋਇਲ, ਡਾ. ਰਵੀਜੋਤ, ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਨੂੰ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...