Punjabi Khabarsaar
ਪਟਿਆਲਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਾਈ ਸਕੂਲ ਅਨਾਰਦਾਣਾ ਵਿੱਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ

ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ- ਮੈਡਮ ਮੀਨਾ ਨਾਰੰਗ ਪੀਈਐਸ -2
ਪਟਿਆਲਾ 22 ਅਕਤੂਬਰ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਡਮ ਮਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ‌ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਜੀਵ ਸ਼ਰਮਾ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਸਰਕਾਰੀ ਹਾਈ ਸਕੂਲ ਅਨਾਰਦਾਣਾ ਪਟਿਆਲਾ ਵਿਖੇ ਕੀਤਾ ਗਿਆ ਗਿਆ।
ਇਸ ਮੌਕੇ ਉੱਘੇ ਸਮਾਜ ਸੇਵੀ, ਵਾਤਾਵਰਣ, ਸਾਹਿਤ ਸੰਗੀਤ ਤੇ ਕਲਾ ਪ੍ਰੇਮੀ ਰੋਟੇਰੀਅਨ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਪੈਟਰਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਸ਼ਾਖਾ ਅਤੇ ਸਾਬਕਾ ਪ੍ਰਧਾਨ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਵੱਲੋਂ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਤੌਰ ‘ਤੇ ਪੇਸ਼ ਕੀਤੇ ਗਏ।

ਪਰਾਲੀ ਪ੍ਰਬੰਧਨ ਵਿੱਚ ਚੰਗਾ ਕੰਮ ਕਰਨ ਵਾਲੀ ਗ੍ਰਾਮ ਪੰਚਾਇਤ ਨੂੰ ਮਿਲੇਗੀ 5 ਲੱਖ ਰੁਪਏ ਦੀ ਗਰਾਂਟ : ਡਿਪਟੀ ਕਮਿਸ਼ਨਰ

ਲੋਕ ਅਦਾਲਤ (ਜਨਵਰੀ ਨੂੰ ਉਪਯੋਗੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆਮੋਟੀਵੇਟਰ ਤੇ ਪੈਰਾ ਲੀਗਲ ਵਲੰਟੀਅਰ ਰੋਟੇਰੀਅਨ ਭਗਵਾਨ ਦਾਸ ਗੁਪਤਾ ਨੇ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017 ਬਾਰੇ ਅਤੇ 10 ਦਸੰਬਰ 2024 ਨੂੰ ਲੱਗਣ ਵਾਲੀ ਲੋਕ ਅਦਾਲਤ ਬਾਰੇ ਵਿਸਥਾਰ ਵਿੱਚ ਦੱਸਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀ ਮੁੱਖ ਅਧਿਆਪਕਾ ਮੈਡਮ ਮੀਨਾ ਨਾਰੰਗ ਪੀਸੀਐਸ-2 ਨੇ ਧੰਨਵਾਦ ਪ੍ਰਗਟ ਕਰਦਿਆਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਰੁੱਖ ਲਗਾਉਣ ‘ਤੇ ਜ਼ੋਰ ਦਿੱਤਾ |ਇਸ ਮੌਕੇ ਸਕੂਲ ਸਟਾਫ਼, ਮਿਡ ਡੇ ਮੀਲ ਵਰਕਰ, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ।

 

Related posts

ਡਾ ਨਾਨਕ ਸਿੰਘ ਨੇ ਐੱਸਐੱਸਪੀ ਪਟਿਆਲਾ ਵਜੋਂ ਅਹੁਦਾ ਸੰਭਾਲਿਆ

punjabusernewssite

ਪਟਿਆਲਾ ਪੁਲਿਸ ਵੱਲੋਂ ਚੋਰ ਗਿਰੋਹ ਕਾਬੂ, 11 ਚੋਰੀ ਦੇ ਮੋਟਰਸਾਈਕਲ ਤੇ 2 ਪਿਸ.ਤੌਲ ਬਰਾਮਦ

punjabusernewssite

ਭਗਵੰਤ ਮਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦੀ ਗਾਰੰਟੀ

punjabusernewssite